Category: ਪੰਜਾਬ

ਮੋਰਿੰਡਾ ਵਿਖੇ ਲੁੱਟ ਖੋਹ ਕਰਨ ਵਾਲੇ ਮੈਂਬਰੀ ਗਿਰੋਹ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ

ਰੂਪਨਗਰ, 30 ਮਾਰਚ (ਪੰਜਾਬੀ ਖ਼ਬਰਨਾਮਾ): ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਵਲੋਂ ਮੋਰਿੰਡਾ ਵਿਖੇ ਏਅਰਟੈਲ ਦੇ ਕਰਮਚਾਰੀ ਪਾਸੋਂ 1 ਲੱਖ 44…

ਸਵੀਪ ਐਕਟੀਵਿਟੀ ਤਹਿਤ ਪਿੰਡ ਵਿੱਚ  ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਤਰਨ ਤਾਰਨ, 30 ਮਾਰਚ (ਪੰਜਾਬੀ ਖ਼ਬਰਨਾਮਾ):ਜਿਲ੍ਹਾ ਚੋਣ ਅਫਸਰ –ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ  ਉਪ ਮੰਡਲ ਮੈਜਿਸਟ੍ਰੇਟ–ਕਮ-ਐਸਿਸਟੈਂਟ ਰਿਟਰਨਿੰਗ ਅਫਸਰ ਸ੍ਰ. ਸਿਮਰਨਦੀਪ ਸਿੰਘ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024…

ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਰੋਕ 

ਬਠਿੰਡਾ, 30 ਮਾਰਚ (ਪੰਜਾਬੀ ਖ਼ਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ…

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੋਣਾਂ ‘ਚ ਭਾਜਪਾ ਦੇ ਵਿਰੋਧ ਦਾ ਐਲਾਨ

ਪੰਜਾਬ ‘ਚ ਨਿੱਜੀ ਕੰਪਨੀਆਂ ਦੇ ਸਾਈਲੋ ਖੋਲ੍ਹਣ ਤੇ ਮੰਡੀਆਂ ਫੇਲ੍ਹ ਕਰਨ ਦਾ ਕੀਤਾ ਜਾਵੇਗਾ ਡਟਵਾਂ ਵਿਰੋਧ 8 ਅਪ੍ਰੈਲ ਨੂੰ ਚੰਡੀਗੜ੍ਹ ‘ਚ ਵਿਸ਼ਾਲ ਰੈਲੀ ਤੇ 21 ਮਈ ਨੂੰ ਜਗਰਾਉਂ ‘ਚ ਹੋਵੇਗੀ…

ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਸੀਟਾਂ ਤੇ ਕਰੇਗੀ ਸ਼ਾਨਦਾਰ ਜਿੱਤ ਹਾਸਿਲ

ਅੰਮ੍ਰਿਤਸਰ 29 ਮਾਰਚ 2024 (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ…

ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਵਚਨਬੱਧ

ਜਲੰਧਰ, 29 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ – 2024 ਦੌਰਾਨ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਤਹਿਤ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਵਿਖੇ ਅਤੇ ਜਲੰਧਰ…

ਜ਼ਿਲ੍ਹਾ ਚੋਣ ਅਫਸਰ ਵੱਲੋਂ ਸ਼ਰਾਬ ਦੀ ਨਾਜਾਇਜ਼ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਆਦੇਸ਼

ਸੰਗਰੂਰ, 29 ਮਾਰਚ (ਪੰਜਾਬੀ ਖ਼ਬਰਨਾਮਾ):ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ…

ਵੋਟਰ ਹੈਲਪਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰ ਸਕਦੇ ਹਨ

ਗੁਰਦਾਸਪੁਰ, 29 ਮਾਰਚ (ਪੰਜਾਬੀ ਖ਼ਬਰਨਾਮਾ) :ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐਪ ਚਲਾਈਆਂ ਗਈਆਂ ਹਨ ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ…

ਵਸੀਕਾ ਰਜਿਸਟਰ ਕਰਵਾਉਣ ਬਦਲੇ ਵੱਧ ਪੈਸੇ ਵਸੂਲ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਵਕੀਲ ਵਿਰੁੱਧ ਕੇਸ ਦਰਜ

ਸ੍ਰੀ ਫ਼ਤਹਿਗੜ੍ਹ ਸਾਹਿਬ/ 29 ਮਾਰਚ (ਪੰਜਾਬੀ ਖ਼ਬਰਨਾਮਾ):ਬਸੀ ਪਠਾਣਾਂ ਤਹਿਸੀਲ ਕੰਪਲੈਕਸ ‘ਚ ਇੱਕ ਵਕੀਲ ‘ਤੇ ਵਸੀਕਾ ਰਜਿਸਟਰ ਕਰਵਾਉਣ ਬਦਲੇ ਵੱਧ ਪੈਸੇ ਵਸੂਲਣ ਦੇ ਦੋਸ਼ ਲੱਗਣ ‘ਤੇ ਪੁਲਿਸ ਵੱਲੋਂ ਉਸ ਵਿਰੁੱਧ ਵੱਖ-ਵੱਖ…

ਲੋਕ ਸਭਾ ਚੋਣਾਂ ਸਬੰਧੀ ਲਗਾਏ ਅੰਤਰ ਰਾਜੀ ਨਾਕਿਆਂ ਦੀ ਅਚਨਚੇਤ ਚੈਕਿੰਗ

ਰੂਪਨਗਰ, 28 ਮਾਰਚ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਅੰਤਰ ਰਾਜੀ ਨਾਕੇ ਲਗਾਏ ਗਏ…