Category: ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਦੇ ਹੁਕਮ ਜਾਰੀ

ਲੁਧਿਆਣਾ, 5 ਮਾਰਚ (ਪੰਜਾਬੀ ਖਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਲਈ ਉਪ ਮੰਡਲ ਮੈਜਿਸਟਰੇਟ, ਜਗਰਾਉਂ…

ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਪਿੰਡ ਕਰਮਪੱਟੀ ਵਿਖੇ ਆਮ ਆਦਮੀ ਕਲੀਨਿਕ ਦੀ ਨਵੀਂ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਪੰਜਾਬੀ ਖਬਰਨਾਮਾ):ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪਿੰਡ ਕਰਮਪੱਟੀ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੀ ਨਵੀਂ ਬਣ ਰਹੀ ਇਮਾਰਤ…

ਡਿਪਟੀ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਨੂੰ ਗਰਮੀ ਰੁੱਤ ਵਿੱਚ ਤਿਆਰ ਕੀਤੀਆਂ ਗਈਆਂ ਸਬਜ਼ੀ ਬੀਜਾਂ ਦੀਆਂ ਮਿੰਨੀ ਕਿੱਟਾਂਜਾਰੀ ਕੀਤੀਆਂ

ਰੂਪਨਗਰ, 5 ਮਾਰਚ (ਪੰਜਾਬੀ ਖਬਰਨਾਮਾ): ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਆਈ.ਏ.ਐਸ ਵੱਲੋਂ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਗਰਮੀ ਰੁੱਤ ਦੇ…

ਸਵੀਪ ਗਤੀਵਿਧੀਆਂ ਤਹਿਤ ਡਾਇਟ ਸੰਗਰੂਰ ‘ਚ ਵਿਦਿਆਰਥੀਆਂ ਨੂੰ ਕੀਤਾ ਵੋਟ ਦੇ ਅਧਿਕਾਰ ਬਾਰੇ ਜਾਗਰੂਕ

ਸੰਗਰੂਰ, 5 ਮਾਰਚ (ਪੰਜਾਬੀ ਖਬਰਨਾਮਾ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਵੋਟਰਾਂ ਨੂੰ ਬਿਨਾਂ ਕਿਸੇ…

ਡਿਪਟੀ ਕਮਿਸ਼ਨਰ ਦੁਆਰਾ ਪੀ.ਏ.ਪੀ.ਚੌਕ ‘ਤੇ ਅਤੇ ‘ਅਡੀਸ਼ਨਲ ਅਟੈਚਮੈਂਟ’ ਸਰਵੇ ਦੇ ਨਿਰਦੇਸ਼ ਲਈ ਸੂਚਨਾ

ਜਲੰਧਰ, 5 ਮਾਰਚ (ਪੰਜਾਬੀ ਖਬਰਨਾਮਾ) :ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਪੀ.ਏ.ਪੀ.ਚੌਕ ਵਿਖੇ ਜਲਦ ਤੋਂ ਜਲਦ ਸਰਵੇਖਣ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ…

ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ

ਚੰਡੀਗੜ੍ਹ, 5 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ…

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ 11 ਈ-ਚੇਅਰ ਤਕਸੀਮ ਕੀਤੀਆਂ

ਗੁਰਦਾਸਪੁਰ, 5 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐਕਸਿਸ ਬੈਂਕ ਦੇ ਸਹਿਯੋਗ ਨਾਲ ‘ਸੁਤੰਤਰ ਬੱਚੇ’ ਪ੍ਰੋਜੈਕਟ ਅਧੀਨ ਵਿਸ਼ੇਸ਼ ਲੋੜਾਂ…

ਮੁੱਖ ਖੇਤੀਬਾੜੀ ਅਫਸਰ ਨੇ ਖੇਤੀ ਗਤੀਵਿਧੀਆਂ ਦੀ ਪ੍ਰਗਤੀ ਸਬੰਧੀ ਜਿਲ੍ਹਾ ਪੱਧਰੀ ਸਟਾਫ ਮੀਟਿੰਗ ਕੀਤੀ

ਫ਼ਰੀਦਕੋਟ 05 ਮਾਰਚ,2024 (ਪੰਜਾਬੀ ਖਬਰਨਾਮਾ): ਡਾ. ਜ਼ਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਸਟਾਫ ਮੀਟਿੰਗ…

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ‘ਚ ਸਵੀਪ ਗਤੀਵਿਧੀਆਂ ਕਾਰਵਾਈ ਜਾ ਰਹੀਆਂ ਹਨ

ਬਰਨਾਲਾ, 5 ਮਾਰਚ (ਪੰਜਾਬੀ ਖਬਰਨਾਮਾ) :ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ‘ਚ ਮਤਦਾਨ ਦਰ ਵਧਾਉਣ ਅਤੇ ਵੋਟਾਂ…

ਮਾਨ ਸਰਕਾਰ ਨੇ 2107 ਕਰੋੜ ਰੁਪਏ ਰੱਖੇ ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ

ਚੰਡੀਗੜ੍ਹ, 5 ਮਾਰਚ: (ਪੰਜਾਬੀ ਖਬਰਨਾਮਾ):ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ…