Category: ਪੰਜਾਬ

2024 ਦੀ ਅਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਨੇ ਨੋਡਲ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ

ਤਰਨ ਤਾਰਨ, 05 ਮਾਰਚ (ਪੰਜਾਬੀ ਖਬਰਨਾਮਾ): ਅਗਾਮੀ ਲੋਕ ਸਭਾ ਚੋਣਾਂ-2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ…

 ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ ਪੰਜਾਬ ਦਾ ਬਜਟ

 ਜਲਾਲਾਬਾਦ 5 ਮਾਰਚ (ਪੰਜਾਬੀ ਖਬਰਨਾਮਾ):ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ…

ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ

ਕੋਟਕਪੂਰਾ, 5 ਮਾਰਚ (ਪੰਜਾਬੀ ਖਬਰਨਾਮਾ) :ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ…

ਪਲੇਸਮੈਂਟ ਕੈਂਪ ਦੌਰਾਨ 18 ਨੌਜਵਾਨ ਰੋਜ਼ਗਾਰ ਲਈ ਸ਼ਾਰਟਲਿਸਟ

ਜਲੰਧਰ, 5 ਮਾਰਚ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵੱਖ-ਵੱਖ ਕੰਪਨੀਆਂ ਵੱਲੋਂ 18 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ…

ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਪੰਜਾਬ ਦਾ ਬਜਟ

ਸ੍ਰੀ ਮੁਕਤਸਰ ਸਾਹਿਬ 5 ਮਾਰਚ (ਪੰਜਾਬੀ ਖਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਸਲਾਨਾ ਬਜਟ ਨੂੰ ਖੇਤੀਬਾੜੀ…

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ  ਮੁਫ਼ਤ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ

ਗੁਰਦਾਸਪੁਰ, 5 ਮਾਰਚ (ਪੰਜਾਬੀ ਖਬਰਨਾਮਾ): ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ  ਡੇਅਰੀ ਸਿਖਲਾਈ ਕੋਰਸ ਮਿਤੀ 11 ਮਾਰਚ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ)…

ਪੰਜਾਬ ਚ ਬਣੇਗਾ 24ਵਾਂ ਜ਼ਿਲ੍ਹਾ ? ਮਾਨ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਯੋਜਨਾ

ਚੰਡੀਗੜ੍ਹ 5 ਜਨਵਰੀ (ਪੰਜਾਬ ਖਬਰਨਾਮਾ) ਪੰਜਾਬ ਦੀ ਭਗਵੰਤ ਮਾਨ ਸਰਕਾਰ ਰੂਪਨਗਰ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਵਿਉਂਤ ਉਲੀਕ ਰਹੀ ਹੈ ਜਿਸ ਬਾਰੇ…

ਸੁਖਦੇਵ ਢੀਂਡਸਾ ਦੀ ਅਕਾਲੀ ਦਲ ‘ਚ ਵਾਪਸੀ ਕੱਲ ? : ਸੁਖਬੀਰ ਬਾਦਲ ਨਾਲ ਹੋਈਆਂ ਮੀਟਿੰਗਾਂ

ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਵਿੱਚ ਲਿਆ ਰਲੇਵੇਂ ਦਾ ਫੈਸਲਾ ਚੰਡੀਗੜ੍ਹ 4 ਮਾਰਚ (ਪੰਜਾਬੀ ਖਬਰਨਾਮਾ) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਾਨੀ ਸੁਖਦੇਵ ਸਿੰਘ ਢੀਂਡਸਾ, ਸਾਬਕਾ ਕੇਂਦਰੀ ਮੰਤਰੀ ਕਰੀਬ 4 ਸਾਲਾਂ…

ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ

ਬਠਿੰਡਾ, 4 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਬੁਲੰਦੀਆਂ…

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 4 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ…