Category: ਪੰਜਾਬ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਚੰਡੀਗੜ੍ਹ, 4 ਮਾਰਚ (ਪੰਜਾਬੀ ਖਬਰਨਾਮਾ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ…

ਨੋਡਲ ਅਧਿਕਾਰੀਆਂ ਅਤੇ ਸਿਵਲ-ਪੁਲਿਸ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਵਿੱਚ ਸੁਚੱਜੇ ਤਰੀਕੇ ਨਾਲ ਕਾਰਵਾਈ ਦੀ ਹਦਾਇਤ

ਕਪੂਰਥਲਾ, 4 ਮਾਰਚ (ਪੰਜਾਬੀ ਖਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦਨੇਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਸਾਰੇ ਐਸ.ਡੀ.ਐਮਜ਼ ਅਤੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋੜੀਂਦੀਆਂ ਤਿਆਰੀਆਂ ਅਤੇ…

ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ

ਚੰਡੀਗੜ੍ਹ, 4 ਮਾਰਚ (ਪੰਜਾਬੀ ਖਬਰਨਾਮਾ) :ਘੱਟੋ—ਘੱਟ ਸਮਰਥਨ ਮੁੱਲ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਗੁੰਮਰਾਹ ਕਰਨ ਲਈ ਮੁੱਖ ਮੰਤਰੀ ਤੇ ਵਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ…

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੁਆਰਾ ਪੰਚਾਇਤ ਪ੍ਰਬੰਧਕਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ੀ ਕੰਮ ਦੀ ਹਦਾਇਤ

ਸੰਗਰੂਰ, 4 ਮਾਰਚ (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਇਸ…

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਬੇਸਹਾਰਾ ਪਸ਼ੂਧਨ ਦੀ ਢੁੱਕਵੀਂ ਸੰਭਾਲ ਲਈ ਹਦਾਇਤਾਂ ਜਾਰੀ

ਸੰਗਰੂਰ, 4 ਮਾਰਚ (ਪੰਜਾਬੀ ਖਬਰਨਾਮਾ):ਬੇਸਹਾਰਾ ਪਸ਼ੂਧਨ ਨੂੰ ਸੜਕਾਂ ਤੇ ਰੁਲਣ ਤੋਂ ਬਚਾਉਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ…

ਜਨ ਜੀਵਨ ਮਿਸ਼ਨ: ਬਰਨਾਲਾ ਵਿਖੇ ਪੀਣ ਵਾਲੇ ਪਾਣੀ ਸਬੰਧੀ ਕੰਮ ਦਾ 125.17 ਲੱਖ ਦਾ ਖਰਚ

ਬਰਨਾਲਾ, 4 ਮਾਰਚ (ਪੰਜਾਬੀ ਖਬਰਨਾਮਾ) :ਜਨ ਜੀਵਨ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ‘ਚ ਪੀਣ ਵਾਲੇ ਪਾਣੀ ਸਬੰਧੀ ਕੰਮ 125. 17 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਹਨ। ਇਹ ਜਾਣਕਾਰੀ ਡਿਪਟੀ…

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕੌਮੀ ਲੋਕ ਅਦਾਲਤ ਸਬੰਧੀ ਪ੍ਰਚਾਰ ਵੈਨ ਕੀਤੀ ਰਵਾਨਾ

ਹੁਸ਼ਿਆਰਪੁਰ, 4 ਮਾਰਚ (ਪੰਜਾਬੀ ਖਬਰਨਾਮਾ): ਮਂੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ ਅਤੇ 9 ਮਾਰਚ ਨੂੰ ਲੱਗਣ ਵਾਲੀ…

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ 

ਗੁਰਦਾਸਪੁਰ, 4 ਮਾਰਚ ( ਪੰਜਾਬੀ ਖਬਰਨਾਮਾ): ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024…

“ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ” ਵਿਸ਼ੇ ਉਪਰ ਯੁਵਕ ਸੰਸਦ ਵਿੱਚ ਸੁਨੇਹਾ

ਐਸ.ਏ.ਐਸ.ਨਗਰ, 04 ਮਾਰਚ (ਪੰਜਾਬੀ ਖਬਰਨਾਮਾ):ਨਹਿਰੂ ਯੁਵਾ ਕੇਂਦਰ ਮੁਹਾਲੀ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੌਂ ਨੌਜਵਾਨਾਂ  ਵਿੱਚ ਲੀਡਰਸ਼ਿਪ ਦੀ ਭਾਵਨਾ ਨੂੰ ਪ੍ਰਫੂਲਿਤ ਕਰਨ ਅਤੇ ਭਖਦੇ ਯੁਵਕ ਮਸਲਿਆਂ ਬਾਰੇ ਯੁਵਾ ਸੰਸਦ ਦਾ…

ਲੋਕ ਸਭਾ ਚੋਣਾਂ 2024 ਮੱਦੇਨਜ਼ਰ ਜ਼ਿਲ੍ਹਾ ਅਤੇ ਅਸੈਂਬਲੀ ਪੱਧਰ ‘ਤੇ ਟੀਮਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

ਫਿਰੋਜ਼ਪੁਰ, 04 ਮਾਰਚ 2024 (ਪੰਜਾਬੀ ਖਬਰਨਾਮਾ):ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾ ਅਨੁਸਾਰ ਅੱਜ ਲੋਕ ਸਭਾ ਚੋਣਾਂ – 2024 ਦੇ ਮੱਦੇਨਜ਼ਰ ਜ਼ਿਲ੍ਹਾ ਤੇ ਅਸੈਂਬਲੀ ਪੱਧਰ ਤੇ ਗਠਿਤ ਸਮੂਹ ਟੀਮਾਂ ਦੀ…