Category: ਪੰਜਾਬ

ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਜਨ ਸੁਵਿਧਾ ਕੈਂਪ

ਫ਼ਰੀਦਕੋਟ 15 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਅੱਜ ਬਲਾਕ ਫ਼ਰੀਦਕੋਟ ਦੇ…

ਵਿਧਾਇਕ ਸਿੱਧੂ ਵੱਲੋਂ ਹਲਕੇ ‘ਚ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ

ਲੁਧਿਆਣਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ…

ਪਿੰਡਾਂ ਦਾ ਵਿਕਾਸ ਕਰਾਉਣ ਲਈ ਅੱਗੇ ਆਏ ਐਨ ਆਰ ਆਈ ਪੰਜਾਬੀ

ਮੋਗਾ, 15 ਫਰਵਰੀ  -(ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਪਲਾਨ ਸਕੀਮ ਐਨ ਆਰ ਆਈ -1 ਅਧੀਨ ਪਿੰਡਾਂ ਦੇ ਵਿਕਾਸ ਦਾ ਰਾਹ ਖੁੱਲ੍ਹ ਗਿਆ ਹੈ। ਜ਼ਿਲ੍ਹਾ ਮੋਗਾ ਨਾਲ ਸੰਬੰਧ ਰੱਖਣ…

ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

ਪਟਿਆਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਸਰਪ੍ਰਸਤੀ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ…

ਜ਼ਿਲ੍ਹਾ ਮੋਗਾ ਵਿੱਚ ਖੋਲ੍ਹੀ ਜਾਵੇਗੀ ਸਪੈਸ਼ਲ ਚਾਈਲਡ ਕੇਅਰ ਏਜੰਸੀ ਤੇ ਚਾਈਲਡ ਕੇਅਰ ਹੋਮ

ਮੋਗਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਮੋਗਾ ਵਿੱਚ ਲੋੜਵੰਦ, ਲਾਵਾਰਿਸ, ਅਣਗੌਲੇ, ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੇ ਖੇਤਰ ਵਿੱਚ ਕੰਮ ਕਰਨ ਵਾਲੀ ਏਜੰਸੀ ਅਤੇ ਇੱਕ ਚਾਈਲਡ ਕੇਅਰ ਹੋਮ ਖੋਲ੍ਹਿਆ ਜਾ ਰਿਹਾ…

ਕਿਸਾਨ ਅੰਦੋਲਨ ਅਤੇ ਭਾਰਤ ਬੰਦ ਦੇ ਮੱਦੇਨਜ਼ਰ ਸਪੀਕਰ ਸੰਧਵਾਂ ਦੇ ਹੁਕਮਾਂ ਤੇ ਝਾਕੀਆਂ 16 ਫ਼ਰਵਰੀ ਨੂੰ ਸਥਗਿਤ

ਫ਼ਰੀਦਕੋਟ 15 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਕਿਸਾਨਾਂ ਦੇ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ 16…

ਡਿਪਟੀ ਕਮਿਸ਼ਨਰ ਨੇ ਵਾਹਨ ਚਾਲਕਾਂ ਨੂੰ ਹੈਲਮੈਟ ਅਤੇ ਕਿਤਾਬਾ ਕੀਤਾ ਭੇਂਟ, ਵਾਹਨਾਂ *ਤੇ ਲਗਾਏ ਰਿਫਲੈਕਟਰ

ਫਾਜ਼ਿਲਕਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਖੁਦ ਸੜਕ *ਤੇ ਉਤਰਦੇ ਹੋਏ ਜਿਥੇ ਵਾਹਨਚਾਲਕਾਂ ਨੂੰ ਸੜਕੀ ਨਿਯਮਾਂ ਦੀ…

ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ

ਫ਼ਤਹਿਗੜ੍ਹ ਸਾਹਿਬ, 15 ਫਰਵਰੀ (ਪੰਜਾਬੀ ਖ਼ਬਰਨਾਮਾ)  ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਪਿੰਡਾਂ ਤੇ…

ਲੋਕ ਸਭਾ ਚੋਣਾਂ ਸਬੰਧੀ ਡਾਟਾ ਤਿਆਰ ਕਰਨ ਲਈ ਦਿੱਤੀ ਗਈ ਸਿਖ਼ਲਾਈ

ਬਰਨਾਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ -ਕਮ-ਜ਼ਲ੍ਹਾ ਚੋਣ ਅਫਸਰ, ਬਰਨਾਲਾ ਸ੍ਰੀ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੀ ਲੋਕ ਸਭਾ ਡਿਊਟੀ ਲਈ ਡਾਟਾ ਤਿਆਰ ਕਰਨ ਸਬੰਧੀ…