Category: ਪੰਜਾਬ

ਪਿੰਡ ਬੜਮਾਜਰਾ ਵਿਖੇ ਲਗਾਏ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ (ਪੰਜਾਬੀ ਖ਼ਬਰਨਾਮਾ)ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਹੱਕ ਹੈ,ਕੇਂਦਰ ਸਰਕਾਰ ਨੂੰ…

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ

ਮਲੋਟ 13 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਂਕੀਆਂ ਤਿਆਰ ਕਰਵਾਈਆਂ ਗਈਆਂ ਹਨ ਜੋ…

ਕੈਂਪਾਂ ਨੇ ਤੋੜੀ ਲੋਕਾਂ ਦੇ ਜਨਤਕ ਕੰਮਾਂ ਵਿੱਚ ਆਈ ਖੜੋਤ

ਫਾਜਿਲਕਾ 13 ਫਰਵਰੀ(ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ…

ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਗਈ ਟਰੇਨਿੰਗ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਪੰਜਾਬੀ ਖ਼ਬਰਨਾਮਾ) ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾ ਇਕੱਤਰ ਕਰਨ ਲਈ ਸ੍ਰੀ ਗੁਰਜਿੰਦਰ ਸਿੰਘ ਡੀ.ਆਈ.ਓ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ…

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਛੇਵੀਂ ਯਾਤਰੀ ਬੱਸ ਰਵਾਨਾ

ਫਿਰੋਜ਼ਪੁਰ, 13 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਛੇਵੀਂ ਯਾਤਰੀ…

ਰੋਪੜ ਦੇ ਬਰਡਸ ਵਾਚ ਸੈਂਟਰ ‘ਚ ਵਿਧਾਇਕ ਨੇ ਦੇਖੀ ਕੂੰਜਾਂ ਦੀ ਡਾਰ

ਰੂਪਨਗਰ, 13 ਫਰਵਰੀ (ਪੰਜਾਬੀ ਖ਼ਬਰਨਾਮਾ) ਰੋਪੜ ਵਿਚ ਸਤਲੁਜ ਦਰਿਆ ਦੇ ਕੰਢੇ ਰਾਮਸਰ ਸਾਈਟ ਨੈਸ਼ਨਲ ਵੈਟ ਲੈਂਡ ਵਿਚ ਬਣੇ ਬਰਡਸ ਵਾਚ ਸੈਂਟਰ ਵਿਖੇ ਅੱਜ ਸਵੇਰੇ ਹਲਕਾ ਵਿਧਾਇਕ ਦਿਨੇਸ਼ ਚੱਡਾ ਆਪਣੀ ਟੀਮ…

ਪਿੰਡ ਬੀਰੋਵਾਲ ਵਿਖੇ ‘ਕੁਦਰਤੀ ਖੇਤੀ’ ਸਬੰਧੀ ਸਿਖਲਾਈ ਕੈਂਪ ਆਯੋਜਿਤ

ਨਵਾਂਸ਼ਹਿਰ, 13 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਿੰਡ ਬੀਰੋਵਾਲ ਵਿਖੇ ‘ਕੁਦਰਤੀ ਖੇਤੀ’ ਸਬੰਧੀ ਦੋ ਦਿਨਾਂ ਸਿਖਲਾਈ ਕੈਂਪ ਦਾ ਆਯੋਜਿਤ ਕੀਤਾ ਗਿਆ। ਇਹ…

ਭੋਜਨ ਪਦਾਰਥਾਂ ਦੀ ਨਿਯਮਿਤ ਤੌਰ ਤੇ ਕੀਤੀ ਜਾਵੇ ਚੈਕਿੰਗ- ਡਿਪਟੀ ਕਮਿਸ਼ਨਰ

ਫਾਜ਼ਿਲਕਾ 13 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਫੂਡ ਸੇਫਟੀ ਵਿੰਗ ਨਾਲ ਬੈਠਕ ਕਰਦਿਆਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਯਮਿਤ ਤੌਰ ਤੇ ਭੋਜਨ ਪਦਾਰਥਾਂ ਦੀ ਜਾਂਚ ਕੀਤੀ ਜਾਵੇ…

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਵਿਖਾਉਂਦੀਆਂ ਝਾਕੀਆਂ ਪੁੱਜਣਗੀਆਂ ਫਾਜ਼ਿਲਕਾ ਜ਼ਿਲ੍ਹੇ ਵਿੱਚ

ਫਾਜ਼ਿਲਕਾ 13 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸ਼ਾਉਂਦੀਆਂ ਤਿੰਨ ਝਾਂਕੀਆਂ ਤਿਆਰ…

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ

ਪਟਿਆਲਾ, 12 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ  ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ…