Category: ਪੰਜਾਬ

ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਹੋਵੇਗਾ – ਡਿਪਟੀ ਕਮਿਸ਼ਨਰ

ਪਟਿਆਲਾ, 12 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ…

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 1965 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ…

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

ਫਿਰੋਜ਼ਪੁਰ 12 ਫਰਵਰੀ ( ਪੰਜਾਬੀ ਖ਼ਬਰਨਾਮਾ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਿਰੋਜ਼ਪੁਰ ਸ਼ਹਿਰ ਵਿਖੇ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲ੍ਹੇ ਲਈ…

ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ

ਫਾਜ਼ਿਲਕਾ 12 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ…

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਸੰਧਵਾਂ

ਫ਼ਿਰੋਜ਼ਪੁਰ, 12 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੰਤਵ ਲਈ…

ਰਾਜ ਪੱਧਰੀ ਬਸੰਤ ਮੇਲੇ ਦੇ ਦੂਜੇ ਦਿਨ ਜਸਬੀਰ ਜੱਸੀ ਨੇ ਆਪਣੀ ਗਾਇਕੀ ਦੇ ਰੰਗ ਬਖੇਰੇ

ਫ਼ਿਰੋਜ਼ਪੁਰ, 12 ਫ਼ਰਵਰੀ 2024 (ਪੰਜਾਬੀ ਖ਼ਬਰਨਾਮਾ)  ਬੀਤੀ ਸ਼ਾਮ ਫ਼ਿਰੋਜ਼ਪੁਰ ਵਿਖੇ ਚੱਲ ਰਹੇ 2 ਦਿਨਾਂ ਮੇਲੇ ਦੇ ਅੰਤਿਮ ਦਿਨ ਪੰਜਾਬੀ ਨਾਮਵਰ ਗਾਇਕ ਜਸਬੀਰ ਜੱਸੀ ਨੇ ਆਪਣੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਅਤੇ ਪੰਜਾਬੀ ਲੋਕ ਗੀਤ, ਆਵੋ ਨੀ ਸਈਂਯੋ, ਸੂਫ਼ੀ ਗੀਤ (ਬਾਬਾ ਬੁੱਲੇ ਸ਼ਾਹ), ਹੀਰ, ਕੋਕਾ ਆਦਿ ਗੀਤਾਂ ਨਾਲ ਹਜ਼ਾਰਾਂ ਦੀ ਗਿਣਤੀ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪ ਵਿੱਚ ਪਹੁੰਚੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਉਪਮੰਡਲ ਸ੍ਰੀ ਮੁਕਤਸਰ…

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ

ਚੰਡੀਗੜ੍ਹ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ…

ਪੰਜਾਬ ਦੇ ਗੌਰਵਸ਼ਾਲੀ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪੁੱਜੀਆਂ ਸ੍ਰੀ ਮੁਕਤਸਰ ਸਾਹਿਬ

 ਸ੍ਰੀ ਮੁਕਤਸਰ ਸਾਹਿਬ 12 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਅੱਜ ਸ਼੍ਰੀ ਮੁਕਤਸਰ…

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 ‘ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

ਲੁਧਿਆਣਾ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ…