ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖ਼ੇ ਅੱਜ ਲਗੇਗਾ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ
ਫਾਜ਼ਿਲਕਾ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਸਿਵਲ ਹਸਪਤਾਲ ਅਬੋਹਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ 13 ਫਰਵਰੀ 2024 ਨੂੰ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ…
