Category: ਪੰਜਾਬ

ਵਿਧਾਇਕ ਰਣਬੀਰ ਭੁੱਲਰ ਨੇ ਪਿੰਡ ਮਸਤੇ ਕੇ ਵਿਖੇ ਲੱਗੇ “ਸਰਕਾਰ ਆਪ ਦੇ ਦੁਆਰ” ਤਹਿਤ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 

 ਫਿਰੋਜ਼ਪੁਰ, 8 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪਾਂ…

ਸਫ਼ਾਈ ਮੁਹਿੰਮ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਐਮ.ਆਰ.ਐਫ ਸੈਂਟਰ ’ਚ ਭੇਜਿਆ

ਪਟਿਆਲਾ, 8 ਫਰਵਰੀ (ਪੰਜਾਬੀ ਖ਼ਬਰਨਾਮਾ)  ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਨੂੰ ਜਾਰੀ ਰੱਖਦਿਆਂ ਮੜੀਆਂ ਸੜਕ ਤ੍ਰਿਪੜੀ ਵਿਖੇ ਸੈਨੇਟਰੀ ਇੰਸਪੈਕਟਰ…

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ਤੇ 51 ‘ਚ ਵੱਖ-ਵੱਖ ਧਰਮਸ਼ਾਲਾਂ ਦਾ ਉਦਘਾਟਨ

ਲੁਧਿਆਣਾ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ…

ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਸ਼ੁਰੂ

ਫਾਜ਼ਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 7 ਫਰਵਰੀ ਨੂੰ ਲੱਗੇ 12 ਕੈਂਪ

ਫਾਜ਼ਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 7 ਫਰਵਰੀ ਨੂੰ ਫਾਜ਼ਿਲਕਾ ਜ਼ਿਲੇ ਵਿੱਚ 12 ਪਿੰਡਾਂ ਵਿੱਚ…

ਸਰਕਾਰ ਆਪ ਦੇ ਦੁਆਰ” ਕੈਂਪ ਦਾ ਐਸ.ਐਮ.ਓ. ਡਾ. ਗਾਂਧੀ ਵੱਲੋਂ ਕੀਤਾ ਦੌਰਾ

ਫਾਜਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਅਧੀਨ ਚੱਲ ਰਹੇ ਕੈਂਪਾਂ ਦੀ ਪ੍ਰਧਾਨਗੀ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ…

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

ਐੱਸ.ਏ.ਐੱਸ. ਨਗਰ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ  ਸ.ਜਸਵਿੰਦਰ ਸਿੰਘ ਸਿੱਧੂ ਨੂੰ…

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

 ਲੁਧਿਆਣਾਃ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਕਾਲਜ ਲੁਧਿਆਣਾ (ਲੜਕੀਆਂ) ਵਿਖੇ  ਭਾਸ਼ਾ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿੱਚ ਤ੍ਰੈ ਭਾਸ਼ੀ ਕਵੀ ਦਰਬਾਰ ਗੌਰਮਿੰਟ ਮਹਿਲਾ ਕਾਲਿਜ ਵਿੱਚ ਕਰਵਾਇਆ ਗਿਆ।ਇਸ ਦੌਰਾਨ ਹਾਜ਼ਰ ਸਖ਼ਸ਼ੀਅਤਾਂ ਪ੍ਰੋ.ਗੁਰਭਜਨ…

ਪੰਜਾਬ ਸਰਕਾਰ ਲੋਕ ਹਿਤੇਸ਼ੀ ਫੈਸਲੇ ਕਰ ਰਹੀ ਹੈ ਲਾਗੂ-  ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਫਾਜ਼ਿਲਕਾ ਉਪਮੰਡਲ ਵਿੱਚ ਅੱਜ ਪਿੰਡ…

ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ ਵੱਲੋਂ ਮੰਗ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ਵਜੋਂ ਕਾਰਜਸ਼ੀਲ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ…