Category: ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਐਪ, ਵਟਸਐਪ ਚੈਟਬੋਟ ਅਤੇ ਹੋਰ ਸਹੂਲਤਾਂ ਦੀ ਸ਼ੁਰੂਆਤ

ਲੁਧਿਆਣਾ, 10 ਮਾਰਚ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਆਰਡਰਿੰਗ ਐਪ, ਵਟਸਐਪ ਚੈਟਬੋਟ ਅਤੇ ਕੁਝ ਹੋਰ ਸੁਵਿਧਾਵਾਂ ਲਾਂਚ ਕੀਤੀਆਂ। ਡਿਪਟੀ ਕਮਿਸ਼ਨਰ ਸਾਹਨੀ…

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ  ਲੋਕ ਅਰਪਣ

ਲੁਧਿਆਣਾਃ 9 ਮਾਰਚ (ਪੰਜਾਬੀ ਖ਼ਬਰਨਾਮਾ ):ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਸਨੀ ਪੱਖੋਕੇ ਦੇ ਅਦਾਰੇ ਅਦਬ ਪ੍ਰਕਾਸ਼ਨ ਪੱਖੋਕੇ(ਤਰਨ ਤਾਰਨ)ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ “ਕੁਝ ਬੰਦਿਆਂ ਦੇ ਨਾਂ ਵੀ ਸੋਹਣੇ ਲੱਗਦੇ…

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਅਮਨ ਅਰੋੜਾ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ

ਕੌਹਰੀਆਂ/ਸੰਗਰੂਰ, 9 ਮਾਰਚ (ਪੰਜਾਬੀ ਖ਼ਬਰਨਾਮਾ ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਖੇ 11.01 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਹੈਲਥ…

ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ ਮੰਡਲ ਪੱਧਰ ਸੁਨਾਮ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਸੰਗਰੂਰ, 9 ਮਾਰਚ (ਪੰਜਾਬੀ ਖ਼ਬਰਨਾਮਾ ):ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਪ੍ਰਦੀਪ ਕੁਮਾਰ ਸ਼ਰਮਾ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਪ੍ਰਬੰਧਕੀ…

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਚੰਡੀਗੜ੍ਹ 9 ਮਾਰਚ (ਪੰਜਾਬੀ ਖ਼ਬਰਨਾਮਾ )- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ…

ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਰੂਪਨਗਰ ਪੁਲਿਸ ਤੇ ਪੈਰਾਮਿਲਟਰੀ ਫੋਰਸ ਨੇ ਫਲੈਗ ਮਾਰਚ ਕੱਢਿਆ

ਰੂਪਨਗਰ, 9 ਮਾਰਚ (ਪੰਜਾਬੀ ਖ਼ਬਰਨਾਮਾ ): ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨਸ਼ਾਂਤੀ ਨੂੰ ਬਰਕਰਾਰ ਰੱਖਣ ਅਤੇ ਨਿਰਪੱਖ ਚੋਣਾਂ ਦੇ ਮੰਤਵ ਨਾਲ ਐੱਸ.ਐੱਸ.ਪੀ ਗੁਲਣੀਤ ਸਿੰਘ ਖੁਰਾਣਾ ਦੇ ਦਿਸ਼ਾ…

ਪਿੰਡ ਧੂੜਕੋਟ ਵਿਖੇ ਦਾਣਾ ਮੰਡੀ ਦੀ ਫੜ ਦਾ ਨੀਂਹ-ਪੱਥਰ ਦਾ ਕੀਤਾ ਉਦਘਾਟਨ- ਸਪੀਕਰ ਸੰਧਵਾ

ਕੋਟਕਪੂਰਾ, 9 ਮਾਰਚ 2024 (ਪੰਜਾਬੀ ਖ਼ਬਰਨਾਮਾ ):ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ: ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਖਰੀਦ ਕੇਂਦਰ ਦੇ ਫੜ੍ਹ ਵਿਚ ਵਾਧਾ ਕਰਨ ਦਾ ਨੀਂਹ ਪੱਥਰ ਰੱਖਿਆ। ਜਿਸ ਦਾ ਉਸਾਰੀ…

ਆਵਾਜ਼ੀ ਪ੍ਰਦੂਸ਼ਣ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਹੁਸ਼ਿਆਰਪੁਰ,9 ਮਾਰਚ (ਪੰਜਾਬੀ ਖ਼ਬਰਨਾਮਾ ):ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮ ਅਨੁਸਾਰ…

ਮੋਹਾਲੀ ਪੁਲਿਸ ਦੇ ਕੱਦਮ: ਇੰਟਰਸਟੇਟ ਗੈਂਗ ਦੇ 05 ਗੈਂਗਸਟਰ ਨੂੰ ਸੀ.ਪੀ.-67 ਮਾਲ ਦੀ ਕਤਲ ਦਹਿਸ਼ਤ ਵਿੱਚ ਗ੍ਰਿਫਤਾਰ

  ਸਾਹਿਬਜਾਦਾ ਅਜੀਤ ਸਿੰਘ ਨਗਰ 8 ਮਾਰਚ 2024 (ਪੰਜਾਬੀ ਖ਼ਬਰਨਾਮਾ):ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 04-03-2024 ਨੂੰ…

ਜ਼ਿਲ੍ਹਾ ਸਵੀਪ ਟੀਮ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਗਾਇਆ ਵਿਸ਼ੇਸ਼ ਕੈਂਪ

ਪਟਿਆਲਾ, 8 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ (ਲੜਕੀਆਂ) ਪਟਿਆਲਾ  ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਜਿਸ ਦੌਰਾਨ ਜ਼ਿਲ੍ਹਾ…