ਸੀ. ਜੇ. ਐਮ ਅਪਰਾਜਿਤਾ ਜੋਸ਼ੀ ਵੱਲੋਂ ਰਾਸ਼ਟਰੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੈਂਕ ਮੈਨੇਜਰਾਂ ਨਾਲ ਮੀਟਿੰਗ
ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ…
