ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵਲੋਂ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਧੀਮਾਨ
ਫਿਰੋਜ਼ਪੁਰ, 5 ਜਨਵਰੀ 2024. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ…