Category: ਪੰਜਾਬ

ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਕੋਮਲ ਮਿੱਤਲ

ਹੁਸ਼ਿਆਰਪੁਰ, 4 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ…

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ:ਧੀਮਾਨ

ਫਿਰੋਜ਼ਪੁਰ 4 ਜਨਵਰੀ, 2024           ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ ‘ਤੇ…

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ ਤੋਂ ਸ਼ੁਰੂ

ਅੰਮ੍ਰਿਤਸਰ 4 ਜਨਵਰੀ 2024– ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ…

ਸਮਾਰਟ ਵਿਲੇਜ਼ ਅਧੀਨ ਕਰਵਾਏ ਗਏ ਕੰਮਾਂ ਲਈ ਭਕਨਾ ਕਲਾਂ ਦੀ ਪੰਚਾਇਤ ਰਹੀ ਅਵੱਲ

ਅੰਮ੍ਰਿਤਸਰ 4 ਜਨਵਰੀ 2024–                ਪਿੰਡਾਂ ਵਿੱਚ ਪੰਚਾਇਤਾਂ ਵਲੋਂ ਕਰਵਾਏ ਜਾਂਦੇ ਕੰਮਾਂ ਨੂੰ ਹੋਰ ਵਧੀਆ ਕਰਨ ਲਈ ਸਰਕਾਰ ਵਲੋਂ ਇਨਾਂ ਪਿੰਡਾਂ ਦੀ ਪੰਚਾਇਤਾਂ ਨੂੰ ਸਨਮਾਨਤ ਕਰਨ ਦਾ ਜੋ ਉੱਦਮ ਕੀਤਾ ਗਿਆ ਹੈ ਉਸ ਅਨੁਸਾਰ…

ਜੁਲਾਈ ਤੱਕ ਸ਼ਹਿਰਵਾਸੀਆਂ ਨੂੰ ਮਿਲੇਗਾ ਸਾਫ਼ ਸੁਥਰਾ  ਨਹਿਰੀ ਪਾਣੀ -ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ 4 ਜਨਵਰੀ 2024–                ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਲ੍ਹਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਪਲਾਂਟ ਜੁਲਾਈ…

ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਈ.ਟੀ.ਓ ਨੂੰ ਦਿੱਤੀਆਂ ਵਧਾਈਆਂ

ਅੰਮ੍ਰਿਤਸਰ, 4 ਜਨਵਰੀ 2024–                                          ਅੱਜ ਜੰਡਿਆਲਾ ਗੁਰੂ ਹਲਕੇ ਦੇ ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਜੀ.ਵੀ.ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵਲੋਂ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ…

ਜ਼ਿਲ੍ਹੇ ਵਿਚ ਸਿੰਥੈਟਿਕ ਡੋਰ ਬਣਾਉਣ, ਵੇਚਣ, ਸਟੋਰ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ, 4 ਜਨਵਰੀ :ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ…

 ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ – ਡੀ. ਸੀ

ਹੁਸ਼ਿਆਰਪੁਰ, 4 ਜਨਵਰੀ :ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਚਲਾਏ ਜਾ ਰਹੇ…

ਤੀਜੇ ਵਾਤਾਵਰਨ ਸੰਭਾਲ ਮੇਲੇ ‘ਚ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ : ਕੋਮਲ ਮਿੱਤਲ 

ਹੁਸ਼ਿਆਰਪੁਰ, 4 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ…

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 4 ਜਨਵਰੀ:ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੇ ਅੱਜ ਇਸ ਸਕੀਮ ਤਹਿਤ…