Category: ਪੰਜਾਬ

 “ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ” ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 

ਐੱਸ. ਏ .ਐਸ. ਨਗਰ: 6 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ “ਆਪ ਦੀ ਸਰਕਾਰ…

ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ

ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਸਹਾਇਕ ਕਮਿਸ਼ਨਰ ਰਾਜ ਕਰ ਡਾ. ਨਵਜੋਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ‘ਵਨ ਟਾਈਮ ਸੈਟਲਮੈਂਟ ਸਕੀਮ’…

‘ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ’ ਤਹਿਤ 7 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੱਗਣਗੇ ਕੈਂਪ

ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਨੇ ਦੱਸਿਆ ਹੈ ਕਿ 6 ਫਰਵਰੀ ਤੋਂ ਸ਼ੁਰੂ ਹੋ ਰਹੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭਲਾਈਆਣਾ ਤੋਂ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਲਈ ਬੱਸ ਨੂੰ ਕੀਤਾ ਰਵਾਨਾ

ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਰ 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਪ੍ਰਿਤਪਾਲ ਸਰਮਾਂ ਚੇਅਰਮੈਨ ਮਾਰਕੀਟ…

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ 06 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ…

ਕੈਬਨਿਟ ਮੰਤਰੀ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਖੇਤਰ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕਿਹਾ…

ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਾਂਸ ਪ੍ਰੋਗਰਾਮ ਅਧੀਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਗਈ ਟਰੇਨਿੰਗ

ਸ੍ਰੀ ਮੁਕਤਸਰ ਸਾਹਿਬ 6 ਫਰਵਰੀ (ਪੰਜਾਬੀ ਖ਼ਬਰਨਾਮਾ)ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਅਧੀਨ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ…

ਪੰਜਾਬ ਦੇ ਰਾਜਪਾਲ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਰਾਸ਼ਟਰਪਤੀ ਨੂੰ ਭੇਜਿਆ ਅਸਤੀਫਾ ਪੱਤਰ ਚੰਡੀਗੜ੍ਹ 3 ਫਰਵਰੀ – ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ…

ਭਾਸ਼ਾ ਵਿਭਾਗ ਮੋਹਾਲੀ ਵੱਲੋਂ ਵਾਰਤਕ ਪੁਸਤਕ ‘ਏਹ ਕੇਹੀ ਰੁੱਤ ਆਈ’ ’ਤੇ ਵਿਚਾਰ ਚਰਚਾ ਕਾਰਵਾਈ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਅਤੇ ਸਾਹਿਤ ਦੇ ਪ੍ਰਸਾਰ ਅਤੇ ਪ੍ਰਚਾਰ ਹਿੱਤ…

ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਵਧਾਉਣ ’ਚ ਸਹਾਇਕ ਹੈ ਚਿਲਡਰਨ ਸਾਇੰਸ ਕਾਂਗਰਸ: ਕੋਮਲ ਮਿੱਤਲ

ਹੁਸ਼ਿਆਰਪੁਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਚਿਲਡਰਨ ਸਾਇੰਸ ਕਾਂਗਰਸ ਬੱਚਿਆਂ ਦੀ ਵਿਗਿਆਨਿਕ ਸੋਚ ਨੂੰ ਅੱਗੇ ਵਧਾਉਣ ਵਿਚ ਮਦਦ ਕਰਦੀ  ਹੈ। ਉਹ ਅੱਜ ਰਿਆਤ ਬਾਹਰਾ ਗਰੁੱਪ…