Category: ਪੰਜਾਬ

ਜ਼ਿਲ੍ਹਾ ਵਾਸੀਆਂ ਤੱਕ ਨਿਰਵਿਘਨ ਸਪਲਾਈ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਕੋਮਲ ਮਿੱਤਲ

ਹੁਸ਼ਿਆਰਪੁਰ, 2 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਟਰਾਂਸਪੋਰਟਰਾਂ ਦੀ ਹੜਤਾਲ ਖਤਮ ਹੋਣ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ 240 ਪੈਟਰੋਲ ਪੰਪਾਂ ਵਿਚ ਤੇਲ ਦੀ ਸਪਲਾਈ ਬਹਾਲ ਹੋਣ ਜਾ…

ਪੈਟਰੋਲ /ਡੀਜ਼ਲ ਨੂੰ ਲੈ ਕੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 2 ਜਨਵਰੀ 2024  ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁਝ ਹੀ ਘੰਟਿਆਂ…

ਡਿਪਟੀ ਕਮਿਸ਼ਨਰ ਵੱਲੋਂ 10 ਲਾਇਬਰੇਰੀਆਂ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ

ਅੰਮ੍ਰਿਤਸਰ, 2 ਜਨਵਰੀ ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਵਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਲਾਈਬ੍ਰੇਰੀਆਂ ਬਣਾਉਣ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਹਕੀਕੀਤ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ…

ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ

ਚੰਡੀਗੜ੍ਹ, 1 ਜਨਵਰੀ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ…

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ…

ਨਵੇਂ ਸਾਲ ‘ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

ਪਟਿਆਲਾ, 1 ਜਨਵਰੀ:ਨਵੇਂ ਸਾਲ ਦੇ ਅੱਜ ਪਹਿਲੇ ਦਿਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ…

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 10 ਕਿਲੋ ਅਫੀਮ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 01 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ…

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਤਹਿਸੀਲ ਕੰਪਲੈਕਸ ’ਚ ਕੀਤਾ ਪਬਲਿਕ ਹੈਲਪ ਸੈਂਟਰ ਦਾ ਉਦਘਾਟਨ

ਹੁਸ਼ਿਆਰਪੁਰ, 1 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰਿੰਦਰ ਲਾਂਬਾ ਵਲੋਂ ਅੱਜ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚ ਪਬਲਿਕ ਹੈਲਪ ਸੈਂਟਰ ਦਾ ਉਦਘਾਟਨ ਕਰਕੇ ਇਸ ਨੂੰ ਜਨਤਾ ਨੂੰੇ ਸਮਰਪਿਤ ਕੀਤਾ ਗਿਆ ਹੈ।…

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ…

ਬਹੁ-ਰਾਸ਼ਟਰੀ ਕੰਪਨੀਆਂ ਵਲੋਂ ਪਲੇਸਮਟ ਦੌਰਾਨ ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜਪੁਰ ਦੇ 58 ਵਿਦਿਆਰਥੀਆਂ ਦੀ ਚੋਣ

 ਫ਼ਿਰੋਜ਼ਪੁਰ, 1 ਜਨਵਰੀ 2024: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ, ਪੰਜਾਬ ਸਰਕਾਰ ਦੀ ਮਾਣਮੱਤੀ ਤਕਨੀਕੀ ਸੰਸਥਾ ਇਸ ਸਰਹੱਦੀ ਪੱਟੀ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਕੈਂਪਸ ਦਾ ਪਲੇਸਮੈਂਟ…