Category: ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ:  ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

ਬਰਨਾਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ‘ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ।…

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ ਗਏ

ਬਟਾਲਾ, 19  ਫਰਵਰੀ  (ਪੰਜਾਬੀ ਖ਼ਬਰਨਾਮਾ) ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ ਕਾਲਜ ਦੇ  ਈ.ਸੀ.ਈ. ਵਿਭਾਗ ਦੇ 11, ਇਲੈਕਟ੍ਰੀਕਲ ਵਿਭਾਗ ਦੇ 4 ਅਤੇ ਮਕੈਨੀਕਲ ਵਿਭਾਗ ਦੇ 2, ਕੁੱਲ 17 ਵਿਦਿਆਰਥੀਆਂ  ਨੂੰ ਸੈਨਟਮ…

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

ਚੰਡੀਗੜ੍ਹ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ…

ਪਿਛਲਾ ਵੋਟਿੰਗ ਫੀਸਦ ਰਿਕਾਰਡ ਤੋੜਨ ਲਈ 862 ਪੋਲਿੰਗ ਬੂਥਾਂ ‘ਚ ਵਿਆਪਕ ਜਾਗਰੂਕਤਾ ਮੁਹਿੰਮ

ਲੁਧਿਆਣਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਆਗਾਮੀ ਆਮ ਚੌਣਾਂ ਦੌਰਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ, ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2019 ਦੌਰਾਨ 60 ਫੀਸਦੀ ਤੋਂ…

ਸਪੈਸ਼ਲ ਕੈਂਪਾਂ ਦੌਰਾਨ 5070 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ  ਜਸਪ੍ਰੀਤ ਸਿੰਘ

ਬਠਿੰਡਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਕੀਮਾਂ ਦਾ…

ਸ਼੍ਰੀ ਚਮਕੌਰ ਸਾਹਿਬ ਵਿਖੇ ਹੋਏ ਕਤਲ ਦਾ ਦੋਸ਼ੀ 2 ਘੰਟੇ ਅੰਦਰ ਗ੍ਰਿਫਤਾਰ

ਰੂਪਨਗਰ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਐਸ.ਪੀ. (ਇਨਵੈਸਟੀਗੇਸ਼ਨ) ਰੁਪਿੰਦਰ ਕੌਰ ਸਰਾਂ ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 18 ਫਰਵਰੀ 2024 ਨੂੰ ਪ੍ਰੇਮ ਚੰਦ ਸ਼੍ਰੀ ਚਮਕੌਰ ਸਾਹਿਬ ਵਿਖੇ ਹੋਏ…

ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ : ਜਸਪ੍ਰੀਤ ਸਿੰਘ

ਬਠਿੰਡਾ, 19 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਹਾਇਕ ਖਰਚਾ ਅਬਜਰਵਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ…

“ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪ ਲੋਕਾਂ ਲਈ ਵਰਦਾਨ: ਅਨਮੋਲ ਗਗਨ ਮਾਨ

ਖਰੜ, 19 ਫਰਵਰੀ (ਪੰਜਾਬੀ ਖ਼ਬਰਨਾਮਾ) “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਾਲੇਵਾਲ ਵਿਖੇ ਲਾਏ ਕੈਂਪ ਦਾ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ਤੇ ਹੱਲ ਮੁੱਹਈਆ ਕਰਵਾਉਣ…

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਹਰਿਆਣਾ ਅਤੇ ਟਾਂਡਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 19 ਫਰਵਰੀ(ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਨਿਪਟਾਰਾ ਕਰਨ ਦੇ…

 ਬੱਲੂਆਣਾ ਦੇ ਵਿਧਾਇਕ ਵੱਲੋਂ ਮਿਡ ਡੇ ਮੀਲ ਵਿੱਚ ਕਿੰਨੂੰ ਦੇਣ ਦੇ ਫੈਸਲੇ ਦੀ ਸਲਾਘਾ

ਫਾਜ਼ਿਲਕਾ 19 ਫਰਵਰੀ (ਪੰਜਾਬੀ ਖ਼ਬਰਨਾਮਾ)ਬੱਲੂਆਣਾ ਹਲਕੇ ਤੋਂ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿਨਾਂ ਦੀ ਅਗਵਾਈ ਵਾਲੀ…