Category: ਪੰਜਾਬ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਜ਼ਿਲੇ੍ਹ ਲਈ 16457 ਕਰੋੜ ਰੁਪਏ ਦੀ ਨਾਬਾਰਡ ਸੰਭਾਵੀ ਕਰਜ਼ਾ ਲਿੰਕਡ ਯੋਜਨਾ 2024-25 ਨੂੰ ਜਾਰੀ ਕੀਤਾ

ਅੰਮ੍ਰਿਤਸਰ 29 ਦਸਬੰਰ 2023—ਸ੍ਰੀ ਹਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੰਭਾਵੀ ਕਰਜ਼ਾ ਲਿੰਕਡ ਪਲਾਨ 2024-25 ਜਾਰੀ ਕੀਤਾ ਹੈ। ਇਹ ਦਸਤਾਵੇਜ ਜੋ ਨਾਬਾਰਡ ਦੁਆਰਾ ਅੰਮ੍ਰਿਤਸਰ ਜ਼ਿਲੇ੍ਹ  ਲਈ ਕੁੱਲ 16456.99 ਕਰੋੜ ਦੇ ਸੰਭਾਵੀ ਕਰਜੇ ਲਈ ਤਿਆਰ ਕੀਤਾ ਗਿਆ…

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ

ਹੁਸ਼ਿਆਰਪੁਰ, 29 ਦਸੰਬਰ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ…

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਨੂੰ ਸਹਾਇਤਾ ਰਾਸ਼ੀ ਜਾਰੀ

ਪਟਿਆਲਾ, 29 ਦਸੰਬਰ:ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਯੁਵਕ ਸੇਵਾਵਾਂ ਕਲੱਬਾਂ ਨੂੰ ਸਰਗਰਮ ਕਰਨ ਵਾਸਤੇ ਵਿੱਤੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ…

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ

ਲੁਧਿਆਣਾ, 29 ਦਸੰਬਰ:ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ…

ਸੰਘਣੀ ਧੁੰਦ ਹੋਣ ਕਰਕੇ ਸੜਕ ਹਾਦਸਿਆਂ ਤੋਂ ਬਚਣ ਲਈ ਵਾਹਨਾਂ ‘ਤੇ ਰਿਫਲੈਕਟਰ ਲਗਾਉਣੇ ਬਣਾਏ ਜਾਣ ਯਕੀਨੀ: ਡਿਪਟੀ ਕਮਿਸ਼ਨਰ

 ਨਵਾਂਸ਼ਹਿਰ, 29 ਦਸੰਬਰ:        ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਹਦਾਇਤ ਕਰਦਿਆਂ ਕਿਹਾ ਕਿ ਸੰਘਣੀ ਧੁੰਦ ਹੋਣ ਕਾਰਨ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ‘ਤੇ ਰਿਫਲੈਕਟਰ ਲਗਾਉਣੇ ਯਕੀਨੀ…

ਸਕੂਲ ਆਫ ਐਮੀਂਨੈਂਸ ਦੇ ਬੱਚਿਆਂ ਨੇ ਲਗਾਈ ਜ਼ਿਲ੍ਹਾ ਪ੍ਰਬੰਧਕੀ  ਕੰਪਲੈਕਸ ਦੀ ਫੇਰੀ

ਨਵਾਂਸ਼ਹਿਰ, 29  ਦਸੰਬਰ :          ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੋ ਕਿ ਸਕੂਲ ਆਫ ਐਮੀਂਨੈਂਸ ਦੇ ਅਧੀਨ ਚੱਲ ਰਿਹਾ ਹੈ ਦੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਬੱਚਿਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਦੀ ਫੇਰੀ ਦੌਰਾਨ ਭਰਪੂਰ ਜਾਣਕਾਰੀ ਹਾਸਲ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਬੱਚਿਆਂ ਨੂੰ ਦਫ਼ਤਰ ਦੀਆਂ ਸਾਰੀਆਂ ਬ੍ਰਾਂਚਾਂ ਦਿਖਾਉਂਦਿਆਂ ਵਿਸਥਾਰ ਵਿਚ ਦੱਸਿਆ ਕਿ ਇਥੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ  ਜਿਵੇਂ ਬੁਢਾਪਾ ਪੈਨਸ਼ਨ, ਰੋਜ਼ਗਾਰ ਸਬੰਧੀ,ਐਮ ਏ ਬਰਾਂਚ, ਸ਼ਿਕਾਇਤ ਪੜਤਾਲ ਵਿਭਾਗ (ਪੀ ਜੀ ਏ ਬ੍ਰਾਂਚ) ਅਤੇ ਹਰ ਤਰ੍ਹਾਂ ਦੀ ਕਾਰਜ ਪ੍ਰਣਾਲੀ ਤੇ ਚੱਲ ਰਹੇ ਡਿਜੀਟਲ ਕੰਮਾਂ ਬਾਰੇ ਬੱਚਿਆਂ ਜਾਣਕਾਰੀ ਸਾਂਝੀ ਕੀਤੀ। ਇਸ ਫੇਰੀ ਦੌਰਾਨ ਬੱਚਿਆਂ ਨੇ ਉਤਸ਼ਾਹ ਤੇ ਉਤਸੁਕਤਾ ਨਾਲ ਜਾਣਕਾਰੀ ਪ੍ਰਾਪਤ ਕੀਤੀ ਤੇ ਵਧੀਕ ਡਿਪਟੀ ਕਮਿਸ਼ਨਰ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ ਸਵਾਲ ਜਵਾਬ ਕੀਤੇ। ਜਿਸ ਤੋਂ ਅਧਿਕਾਰੀ ਕਾਫੀ ਪ੍ਰਭਾਵਿਤ ਹੋਏ ਤੇ ਉਨ੍ਹਾਂ ਬੱਚਿਆਂ ਨੂੰ ਐਸ ਐਸ ਪੀ ਦਫਤਰ ਵੀ ਦਿਖਾਇਆ ਗਿਆ। ਸਕੂਤ ਤੋ ਬੱਚਿਆਂ ਨਾਲ ਮੈਡਮ ਮਮਤਾ, ਬਲਵੀਰ ਕੌਰ ਤੇ ਸੁਰੱਖਿਆ ਗਾਰਡ  ਸਨ।

ਸਰਕਾਰੀ ਕੈਟਲ ਪਾਊਂਡ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 28 ਦਸੰਬਰ:           ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਮਾਜ ਸੇਵੀ ਸੇਠ ਰੋਹਤਾਸ਼ ਜੈਨ ਨਾਲ ਪਿੰਡ ਫਲਾਹੀ ਵਿਖੇ ਬਣੇ ਸਰਕਾਰੀ ਕੈਟਲ ਪਾਊਂਡ ਦਾ…

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ 28 ਦਸੰਬਰ 2023— ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ…

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ…

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ…