Category: ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ…

ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ  ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ।…

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ…

ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 30 ਜਨਵਰੀ (ਪੰਜਾਬੀ ਖ਼ਬਰਨਾਮਾ)2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ…

ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ…

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ…

ਸੀ. ਜੇ. ਐਮ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਕੇਰੀਆਂ ਵਿਖੇ ਸੈਮੀਨਾਰ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਸਬ ਡਵੀਜਨ ਮੁਕੇਰੀਆਂ ਵਿਖੇ…

ਕੁਸ਼ਟ ਨਿਵਾਰਨ ਦਿਵਸ ਮੌਕੇ ਸਿਵਿਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

ਫਿਰੋਜ਼ਪੁਰ 30 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਨਵੀਨ ਸੇਠੀ (ਚਮੜੀ ਰੋਗਾਂ ਦੇ ਮਾਹਿਰ) ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ‘ਤੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ…

ਬਲੀਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤਾ ਯਾਦ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ’ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਗਿਆ। ਇਸ…

ਆਮ ਵੋਟਰਾਂ ਦੀ ਜਾਣਕਾਰੀ ਤੇ ਜਾਗਰੂਕਤਾ ਸਬੰਧੀ ਜ਼ਿਲ੍ਹੇ ’ਚ ਚਲਾਈ ਗਈ ਈ.ਵੀ.ਐਮ ਪਰਦਰਸ਼ਨੀ ਵੈਨ

ਨਵਾਂਸ਼ਹਿਰ, 30 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਆਮ ਲੋਕਾ ਦੀ ਜਾਣਕਾਰੀ ਅਤੇ ਜਾਗਰੂਕਤਾ ਲਈ ਅੱਜ ਜ਼ਿਲ੍ਹਾ…