ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 8 ਮਾਰਚ (ਪੰਜਾਬੀ ਖ਼ਬਰਨਾਮਾ ): ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ…
