ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ
ਚੰਡੀਗੜ੍ਹ/ਐਸਏਐਸ ਨਗਰ, 15 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਜੋਤ ਸਿੰਘ ਵਿਰਕ,…