26 ਜਨਵਰੀ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਰਾਸ਼ਟਰੀ ਝੰਡਾ – ਧੀਮਾਨ
ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹੋਵੇਗੀ ਦੇਸ਼ ਭਗਤੀ, ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਵਾਰਸਾਂ ਤੇ ਵੱਖ ਵੱਖ ਸ਼ਖਸੀਅਤਾਂ ਦਾ ਹੋਵੇਗਾ ਸਨਮਾਨ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ…
