ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਵਿਖਾਉਂਦੀਆਂ ਝਾਕੀਆਂ ਪੁੱਜਣਗੀਆਂ ਫਾਜ਼ਿਲਕਾ ਜ਼ਿਲ੍ਹੇ ਵਿੱਚ
ਫਾਜ਼ਿਲਕਾ 13 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸ਼ਾਉਂਦੀਆਂ ਤਿੰਨ ਝਾਂਕੀਆਂ ਤਿਆਰ…
