ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ/ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਦਿੱਤੇ ਨਿਰਦੇਸ਼ ਮੰਤਰੀ ਨੇ ਵਿਧਾਇਕਾਂ ਨਾਲ ਵੱਖ-ਵੱਖ ਸਕੀਮਾਂ ਅਧੀਨ ਕਾਰਜਾਂ ਅਤੇ ਫੰਡਾਂ…
