Category: ਪੰਜਾਬ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ– ਡਿਪਟੀ ਕਮਿਸ਼ਨਰ

ਰਿਟਰਨਿੰਗ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 18 ਜਨਵਰੀ 2024– ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ  4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ ਘਰ ਜਾ ਕੇ ਸਪੈਸ਼ਲ ਕੰਪੇਅਨ ਕੀਤੀ ਜਾ…

ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ

ਪਹਿਲ ਦੇ ਆਧਾਰ ਤੇ ਕਰਾਗੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ- ਮੈਂਬਰ ਸ਼ੀਤਲ ਜੁਨੇਜਾ ਅੰਮ੍ਰਿਤਸਰ 18 ਜਨਵਰੀ 2024–                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ…

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ, ਨਵਜੰਮੀਆਂ ਧੀਆਂ ਤੇ ਵੱਖੋ-ਵੱਖ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਕੀਤਾ ਸਨਮਾਨਤ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਔਰਤਾਂ ਨੂੰ ਡਿਪਟੀ ਕਮਿਸ਼ਨਰ, ਐਸ.ਐਸ.ਪੀਜ ਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ ਕਰਕੇ ਮਹਿਲਾ ਸ਼ਕਤੀ ਨੂੰ ਪ੍ਰਫੁਲਤ ਕੀਤਾਲੜਕੇ ਤੇ…

ਕਿਸਾਨਾਂ ਨੂੰ ਕਣਕ, ਆਲੂ ਅਤੇ ਟਮਾਟਰ ਦੀਆਂ ਬਿਮਾਰੀਆਂ ਬਾਰੇ ਦਿੱਤੀ ਜਾਣਕਾਰੀ

ਪਟਿਆਲਾ, 18 ਜਨਵਰੀ:ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਬਿਰੜਵਾਲ (ਪਟਿਆਲਾ) ਵਿਖੇ ਕਣਕ, ਆਲੂ ਅਤੇ ਟਮਾਟਰ ਦੀਆਂ ਬਿਮਾਰੀਆਂ ਬਾਰੇ ਇਕ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਤਕਰੀਬਨ 40…

ਮਾਤ ਭਾਸ਼ਾ ਸਬੰਧੀ ਐਕਟ ਦੀ ਉਲੰਘਣਾ ’ਤੇ ਹੋਵੇਗਾ ਜ਼ੁੁਰਮਾਨਾ

ਹੁਸ਼ਿਆਰਪੁਰ, 18 ਜਨਵਰੀ:ਸੂਬਾ ਸਰਕਾਰ ਵਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ-2023 ਹੋਂਦ ਵਿਚ ਲਿਆਂਦਾ ਗਿਆ ਹੈ।…

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਹੋਈ ਮੀਟਿੰਗ

ਮੀਟਿੰਗ ਦੌਰਾਨ ਸਾਂਝਾ ਫਰੰਟ ਅਹੁੱਦੇਦਾਰਾਂ ਦੀ ਕੀਤੀ ਗਈ ਚੋਣ ਪੰਜਾਬ ਸਰਕਾਰ ਨੂੰ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾਂ ਕਰਨ ਲਈ ਕਿਹਾ ਫਿਰੋਜ਼ਪੁਰ 18 ਜਨਵਰੀ 2024 ( ) ਮੁਲਾਜ਼ਮ ਅਤੇ ਪੈਨਸ਼ਨਰ…

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਲਹਿਰਾਉਣਗੇ ਤਿਰੰਗਾ ਝੰਡਾ ਪਟਿਆਲਾ, 18 ਜਨਵਰੀ :ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੋਲੋ ਗਰਾਊਂਡ ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ…

‘ਸਫ਼ਲਤਾ ਦੀ ਕੁੰਜੀ’ ਮੁਫ਼ਤ ਕੋਚਿੰਗ ਤਹਿਤ ਨੌਜਵਾਨ ਨੂੰ ਮਿਲੀ ਨੌਕਰੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕਰਵਾਈ ਤਿਆਰੀ ਨਾਲ ਬੂਟਾ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ ਪਟਿਆਲਾ, 18 ਜਨਵਰੀ:ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੋਜ਼ਗਾਰ ਨੌਜਵਾਨਾਂ ਲਈ ਜਿਥੇ ਰੋਜ਼ਗਾਰ ਦੇ ਲਈ ਬਿਹਤਰ…

ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰੰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਲਹਿਰਾਉਣਗੇ ਕੌਮੀ ਝੰਡਾ ਨਵਾਂਸ਼ਹਿਰ, 18 ਜਨਵਰੀ, 2024;             ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਹਰ ਸਾਲ ਦੀ ਤਰ੍ਹਾਂ ਆਈ.ਟੀ.ਆਈ ਸਟੇਡੀਅਮ ਨਵਾਂਸ਼ਹਿਰ ਵਿਖੇ ਪੂਰਣ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ…

ਨਗਰ ਨਿਗਮ ਨੇ ਵਿੱਢੀ ਸਵੱਛ ਤੀਰਥ ਮੁਹਿੰਮ

ਪਟਿਆਲਾ, 18 ਜਨਵਰੀ:ਨਗਰ ਨਿਗਮ ਪਟਿਆਲਾ ਵੱਲੋਂ ਸਵੱਛ ਤੀਰਥ  ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਉਨ੍ਹਾਂ ਨਜ਼ਦੀਕ ਪੈਂਦੀਆਂ ਕਲੋਨੀਆਂ ਨੂੰ ਪਲਾਸਟਿਕ ਕੂੜਾ ਮੁਕਤ ਕਰਨ ਲਈ ਮੁਹਿੰਮ ਚਲਾਈ ਗਈ। ਇਸ…