ਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲਾ 24 ਤੇ 25 ਜਨਵਰੀ ਨੂੰ : ਲੋਟੇ
ਫਿਰੋਜ਼ਪੁਰ, 18 ਜਨਵਰੀ 2024: ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 24-25 ਜਨਵਰੀ 2024 ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਖ-ਵੱਖ ਵੰਨਗੀਆਂ…
