Category: ਪੰਜਾਬ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀ (ਪੰਜਾਬੀ ਖਬਰਨਾਮਾ) :ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ…

‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਕਰਵਾਇਆ ਵਿਸ਼ਾਲ ਜਾਗਰੂਕਤਾ ਸਮਾਗਮ

ਹੁਸ਼ਿਆਰਪੁਰ, 29 ਫਰਵਰੀ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਿਆਤ ਬਾਹਰਾ ਕਾਲਜ ਹੁਸ਼ਿਆਰਪੁਰ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਇਕ ਵਿਸ਼ਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ…

2 ਮਾਰਚ ਨੂੰ ਫਾਜ਼ਿਲਕਾ ਜਿਲੇ ਵਿਚ 3 ਹੋਰ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

ਫਾਜ਼ਿਲਕਾ  29 ਫਰਵਰੀ (ਪੰਜਾਬੀ ਖਬਰਨਾਮਾ) :ਜਿਲਾ ਫਾਜ਼ਿਲਕਾ ਵਿਚ 3 ਹੋਰ ਥਾਵਾਂ ਅਬੋਹਰ , ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਲੋਕਾਂ ਲਈ ਆਮ ਆਦਮੀ ਕਲੀਨਿਕ ਤਿਆਰ ਹੋ ਰਹੇ ਹਨ ਅਤੇ ਉਹਨਾ ਦਾ ਉਸਾਰੀ ਦਾ ਕੰਮ ਪੂਰਾ ਹੋ ਗਿਆ ਹੈ।  ਇਸ ਬਾਰੇ…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸਰਕਲ ਆਫਿਸ ਨਵਾਂਸ਼ਹਿਰ ਦੀ ਕੀਤੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 29 ਫਰਵਰੀ 2024 (ਪੰਜਾਬੀ ਖਬਰਨਾਮਾ): ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਨੇ ਵੀਰਵਾਰ ਨੂੰ ਸਰਕਲ ਆਫਿਸ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਅਚਨਚੇਤ ਚੈਂਕਿੰਗ ਕੀਤੀ ਅਤੇ ਇਸ ਦੌਰਾਨ ਸਾਰੇ ਕਰਮਚਾਰੀ ਹਾਜ਼ਰ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਚੰਡੀਗੜ੍ਹ ਰੋਡ ਸਥਿਤੀ…

ਇਸ ਵਾਰ 70 ਪਾਰ” ਦੇ ਨਾਰੇ ਨੂੰ ਹਕੀਕੀ ਰੂਪ ਦੇਣ ਲਈ ਸਵੀਪ ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਵੱਲੋਂ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਦਾਸਪੁਰ, 29 ਫਰਵਰੀ (ਪੰਜਾਬੀ ਖਬਰਨਾਮਾ): ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ “ਇਸ ਵਾਰ 70 ਪਾਰ” ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ…

ਸਫਾਈ ਦੀ ਸੇਵਾ ਵਿਚ ਭੂਰੀ ਵਾਲਿਆਂ ਦੇ ਕਾਰ ਸੇਵਕ ਬਣੇ ਪ੍ਰਸਾਸ਼ਨ ਦੇ ਸਹਿਯੋਗੀ

ਸ੍ਰੀ ਅਨੰਦਪੁਰ ਸਾਹਿਬ 29 ਫਰਵਰੀ (ਪੰਜਾਬੀ ਖਬਰਨਾਮਾ) :ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿਚ ਪਹੁੰਚ ਰਹੀ ਲੱਖਾਂ…

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ

ਬਲਾਚੌਰ/ਚੰਡੀਗੜ੍ਹ, 28 ਫ਼ਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ…

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ

ਚੰਡੀਗੜ੍ਹ, 28 ਫਰਵਰੀ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ…

ਡਿਪਟੀ ਕਮਿਸ਼ਨਰ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 28 ਫਰਵਰੀ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ 1 ਮਾਰਚ ਤੋਂ 5…

ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਵੋਟਰ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਫਰਵਰੀ (ਪੰਜਾਬੀ ਖਬਰਨਾਮਾ) : ਸਥਾਨਕ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟ ਦੀ ਤਾਕਤ…