Category: ਪੰਜਾਬ

ਵਿਦੇਸ਼ੀ ਨਿਵੇਸ਼ ਦੀ ਕੋਸ਼ਿਸ਼ ਨੂੰ ਝਟਕਾ: ਯੂਕੇ ਦੌਰੇ ਲਈ ਪੰਜਾਬ ਸਰਕਾਰ ਦੇ ਵਫ਼ਦ ਨੂੰ ਵਿਦੇਸ਼ ਮੰਤਰਾਲੇ ਤੋਂ ਨਹੀਂ ਮਿਲੀ ਮਨਜ਼ੂਰੀ

ਨਵੀਂ ਦਿੱਲੀ, 14 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸਮਿਟ-2026 ਲਈ ਵਿਦੇਸ਼ੀ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਮੰਤਰੀ…

328 ਪਾਵਨ ਸਰੂਪ ਮਾਮਲੇ ‘ਚ SGPC ਦਫ਼ਤਰ ਪਹੁੰਚੀ SIT, ਜਾਂਚ ਨੇ ਫੜੀ ਤੇਜ਼ੀ

ਅੰਮ੍ਰਿਤਸਰ, 13 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):-  328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਿੱਟ ਟੀਮ ਦੇ ਮੈਂਬਰ ਪਹੁੰਚੇ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ…

CM ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਦਾ ਨਵਾਂ ਸਮਾਂ ਤੈਅ, ਸਵੇਰ ਦੀ ਥਾਂ ਸ਼ਾਮ ਨੂੰ ਹਾਜ਼ਰੀ

 ਅੰਮ੍ਰਿਤਸਰ, 13 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋਣਗੇ। ਮੁੱਖ ਮੰਤਰੀ ਮਾਨ ਦੇ ਰੁਝੇਵੇਂ ਹੋਣ…

Punjab Weather Alert: ਬਠਿੰਡਾ ‘ਚ ਪਾਰਾ 0°C ਤੱਕ ਲੁੜਕਿਆ, ਛੇ ਜ਼ਿਲ੍ਹਿਆਂ ‘ਚ 3°C ਤੋਂ ਹੇਠਾਂ ਤਾਪਮਾਨ; ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

 ਲੁਧਿਆਣਾ, 13 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਜਾਰੀ ਹੈ। ਮੈਦਾਨੀ ਇਲਾਕੇ ਪਹਾੜਾਂ ਨਾਲੋਂ ਠੰਢੇ ਹਨ। ਸੋਮਵਾਰ ਨੂੰ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 0.6…

ਨਾਭਾ ਜੇਲ੍ਹ ‘ਚ ਮਜੀਠੀਆ ਦੀ ਸੁਰੱਖਿਆ ’ਤੇ ਖ਼ਤਰਾ? ਹਾਈ ਕੋਰਟ ਦੀ ਸਖ਼ਤ ਟਿੱਪਣੀ, ਅੱਜ ਹੋਵੇਗੀ ਅਹਿਮ ਸੁਣਵਾਈ

ਚੰਡੀਗੜ੍ਹ, 13 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਕਿ ਇੱਕ ਵੱਡੀ ਜਾਇਦਾਦ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਨਾਭਾ…

ਅੰਮ੍ਰਿਤਸਰ ਸਰਪੰਚ ਕਤਲ ਮਾਮਲਾ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਰਾਏਪੁਰ ਤੋਂ ਦੋ ਸ਼ੂਟਰ ਗ੍ਰਿਫ਼ਤਾਰ

ਅੰਮ੍ਰਿਤਸਰ, 12 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਤ ਸਰਪੰਚ ਜਰਮਲ ਸਿੰਘ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ…

ਕਾਂਗਰਸ ਲਈ ਚੁਣੌਤੀ — 30 ਸੀਟਾਂ ‘ਤੇ ਕੋਈ ਮਜ਼ਬੂਤ ਚਿਹਰਾ ਨਹੀਂ, ਵੜਿੰਗ ਨਵੇਂ ਨੇਤਾਵਾਂ ‘ਤੇ ਦਾਅ ਲਗਾਉਣਗੇ!

ਚੰਡੀਗੜ੍ਹ, 12 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਭਾਵੇਂ ਸਰਕਾਰ ਬਣਾਉਣ ਦਾ ਦਮ ਭਰ ਰਹੀ ਹੋਵੇ ਪਰ 30 ਵਿਧਾਨ ਸਭਾ ਸੀਟਾਂ…

ਖਰੜ ‘ਚ ਦਹਿਸ਼ਤ — SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਹਰਕਤ ‘ਚ

ਖਰੜ, 09 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਐਸਡੀਐਮ ਖਰੜ ਸਥਿਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਜਦੋਂ ਸਵੇਰੇ 9:30 ਵਜੇ ਦੇ ਦਫਤਰ ਦੇ ਅਧਿਕਾਰੀਆਂ ਨੂੰ ਮੇਲ ਰਾਹੀਂ ਸੰਦੇਸ਼ ਮਿਲਿਆ…

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 9 ਜਨਵਰੀ (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ…

ਹਾਈਕੋਰਟ ਦਾ ਸਖ਼ਤ ਰੁਖ਼: ਭ੍ਰਿਸ਼ਟ ਕਰਮਚਾਰੀ ਹਜੇ ਤੱਕ ਬਰਖਾਸਤ ਕਿਉਂ ਨਹੀਂ? ਸਰਕਾਰ ਤੋਂ ਮੰਗਿਆ ਸਪਸ਼ਟ ਜਵਾਬ

ਚੰਡੀਗੜ੍ਹ, 09 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵਿਚ ਭ੍ਰਿਸ਼ਟਾਚਾਰ ਤੇ ਐੱਨਡੀਪੀਐੱਸ ਕਾਨੂੰਨ ਵਰਗੇ ਗੰਭੀਰ ਮਾਮਲਿਆਂ ਵਿਚ ਫਸੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖ਼ਿਲਾਫ਼…