Category: ਪੰਜਾਬ

15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਫ਼ਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ…

ਡਿਪਟੀ ਕਮਿਸ਼ਨਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਕੀਤੀ ਗਈ ਮੀਟਿੰਗ

ਬਰਨਾਲਾ, 28 ਫਰਵਰੀ (ਪੰਜਾਬੀ ਖਬਰਨਾਮਾ) : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਬਣੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ…

ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫ਼ਰੀਦਕੋਟ 28 ਫ਼ਰਵਰੀ,2024 (ਪੰਜਾਬੀ ਖਬਰਨਾਮਾ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨਾਂ’ ਨੂੰ…

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਫਿਰੋਜ਼ਪੁਰ 28 ਫਰਵਰੀ 2024 (ਪੰਜਾਬੀ ਖਬਰਨਾਮਾ): ਲੋਕ ਸਭਾ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਚੋਣਾਂ ਨਾਲ ਸਬੰਧਿਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ…

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ

ਗੁਰਦਾਸਪੁਰ, 28 ਫਰਵਰੀ (ਪੰਜਾਬੀ ਖਬਰਨਾਮਾ) : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ…

ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਸਮੈਮ ਸਕੀਮ ਅਧੀਨ ਡਰਾਅ ਕੱਢਿਆ

ਫ਼ਰੀਦਕੋਟ 28 ਫ਼ਰਵਰੀ,2024 (ਪੰਜਾਬੀ ਖਬਰਨਾਮਾ): ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਖੇਤੀਬਾੜੀ ਵਿਭਾਗ ਵਲੋਂ ਸਬਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਸਕੀਮ ਅਧੀਨ ਵੱਖ ਵੱਖ ਤਰਾਂ ਦੀ ਨਵੀਨਤਮ ਖੇਤੀ ਮਸ਼ੀਨਰੀ ਉਪਦਾਨ ਤੇ ਮੁਹੱਇਆ ਕਰਵਾਉਣ…

ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਤੇ ਰੱਖੀ ਜਾਵੇ ਪੈਵੀ ਨਜਰ

ਫਤਹਿਗੜ੍ਹ ਸਾਹਿਬ, 28 ਫਰਵਰੀ (ਪੰਜਾਬੀ ਖਬਰਨਾਮਾ) : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਲਈ ਉਮੀਦਵਾਰਾਂ ਦੇ ਚੋਣ ਖਰਚੇ…

“ਸੀ.ਐਮ. ਦੀ ਯੋਗਸ਼ਾਲਾ” ਤਹਿਤ ਸਰਹਿੰਦ- ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਥਾਨਾਂ ਤੇ ਲੱਗਣਗੀਆਂ ਯੋਗ ਕਲਾਸਾਂ

ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ “ਸੀ.ਐਮ. ਦੀ ਯੋਗਸ਼ਾਲਾ” ਪ੍ਰੋਗਰਾਮ ਅਧੀਨ ਸਰਹਿੰਦ ਦੇ ਵੱਖ-ਵੱਖ ਸਥਾਨਾਂ ਤੇ ਯੋਗ ਕਲਾਸਾਂ…

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ

ਗੁਰਦਾਸਪੁਰ, 28 ਫਰਵਰੀ ( ਪੰਜਾਬੀ ਖਬਰਨਾਮਾ) : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੈ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ…

ਹੋਲਾ ਮਹੱਲਾ ਮੌਕੇ ਗੁਰੂ ਨਗਰੀ ਦੇ ਸਮੁੱਚੇ ਖੇਤਰ ਵਿੱਚ ਵਿਆਪਕ ਸਫਾਈ ਮੁਹਿੰਮ ਲਗਾਤਾਰ ਜਾਰੀ

ਸ੍ਰੀ ਅਨੰਦਪੁਰ ਸਾਹਿਬ 28 ਫਰਵਰੀ (ਪੰਜਾਬੀ ਖਬਰਨਾਮਾ) :ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਦੀ ਸਫਾਈ ਕੀਤੀ ਜਾ ਰਹੀ ਹੈ। ਉਹ ਖੁੱਦ ਵਰਕਰਾ ਤੇ ਸਫਾਈ ਸੇਵਾਦਾਰਾ…