ਠੇਕਾ ਮੁਲਾਜ਼ਮ ਬਿਜਲੀ ਬੋਰਡ ਯੂਨੀਅਨ ਨੇ ਤਨਖਾਹ ਜਾਰੀ ਕਰਾਉਣ ਸੰਬੰਧੀ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਨੂੰ ਦਿੱਤਾ ਮੰਗ ਪੱਤਰ
ਨਵਾਂਸ਼ਹਿਰ, 15 ਜਨਵਰੀ 2024:- ਸਮੂਹ ਆਊਟਸੋਰਸਿੰਗ ਠੇਕਾ ਮੁਲਾਜ਼ਮ ਬਿਜਲੀ ਬੋਰਡ ਯੂਨੀਅਨ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰਾਉਣ ਸੰਬੰਧੀ ਚੇਅਰਮੈਨ ਜ਼ਿਲ੍ਹਾ ਇੰਮਪੂਰਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ ਨੂੰ ਮੰਗ ਪੱਤਰ ਦਿੱਤਾ। ਮੁਲਾਜ਼ਮ…
