Category: ਪੰਜਾਬ

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ 15 ਜਨਵਰੀ ਨੂੰ ਲਗਾਏਗਾ ਵਿਸ਼ੇਸ਼ ਕੈਂਪ: ਧੀਮਾਨ

ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਕੈਂਪ ਲਗਾ ਕੇ ਲੰਬਿਤ ਇੰਤਕਾਲ ਕੀਤੇ ਜਾਣਗੇ ਦਰਜਲੰਬਿਤ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਲੋਕਾਂ ਨੂੰ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਡਿਪਟੀ ਕਮਿਸ਼ਨਰ ਨੇ…

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਹਲਕੇ ਦੇ 10 ਪਿੰਡਾਂ ਨੂੰ ਵੰਡੇ 36.40 ਲੱਖ ਦੀ ਗ੍ਰਾਂਟ ਦੇ ਚੈੱਕ

ਕਿਹਾ, ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਗੜ੍ਹਸ਼ੰਕਰ/ਹੁਸ਼ਿਆਰਪੁਰ, 12 ਜਨਵਰੀ :  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਮਨਾਇਆ ਗਿਆ ਧੀਆਂ ਦੀ ਲੋਹੜੀ ਦਾ ਤਿਉਹਾਰ

ਅੱਜ ਦੇ ਸਮੇਂ ਵਿਚ ਧੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ, ਕਈ ਖੇਤਰਾਂ ਵਿਚ ਮਰਦਾਂ ਤੋਂ ਵੀ ਅੱਗੇ: ਧੀਮਾਨ ਡਿਪਟੀ ਕਮਿਸ਼ਨਰ ਨੇ ਨਵ-ਜੰਮੀਆਂ ਧੀਆਂ ਨੂੰ ਸਰਦੀਆਂ ਦੇ ਕੱਪੜੇ ਅਤੇ ਲੋਹੜੀ ਵੰਡੀ ਫਿਰੋਜ਼ਪੁਰ 12 ਜਨਵਰੀ 2024.            ਲੋਹੜੀ ਦਾ ਤਿਉਹਾਰ  ਪੰਜਾਬ ਦਾ…

15 ਜਨਵਰੀ ਨੂੰ ਲਗੇਗਾ ਇੰਤਕਾਲਾ ਸਬੰਧੀ ਦੂਸਰਾ ਵਿਸ਼ੇਸ਼ ਕੈੰਪ: ਡਿਪਟੀ ਕਮਿਸ਼ਨਰ

ਨਵਾਂਸ਼ਹਿਰ,12 ਜਨਵਰੀ:-ਇੰਤਕਾਲਾਂ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ 15 ਜਨਵਰੀ 2024 ਨੂੰ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ| ਇਹ ਜਾਣਕਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆਂ ਦਸਿਆਂ…

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ…

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਜਨਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਮੀਤ ਹੇਅਰ ਨੇ ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ…

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ…

ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ…

ਸਾਰੇ ਵਿਭਾਗ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ  ਹੋਈ ਮੀਟਿੰਗ ਹੁਸ਼ਿਆਰਪੁਰ, 12 ਜਨਵਰੀ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ…