Category: ਪੰਜਾਬ

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ…

ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜੀ – ਈ:ਟੀ:ਓ

ਦਿੱਲੀ-ਕਟੜਾ ਐਕਸਪ੍ਰੈਸ ਵੇਅ ਸਬੰਧੀ ਕੀਤੀ ਰਿਵਿਊ ਮੀਟਿੰਗ ਅੰਮ੍ਰਿਤਸਰ, 12 ਜਨਵਰੀ 2024 — ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੜਕਾਂ ਦੇ ਜਾਲ  ਦਾ ਅਹਿਮ ਰੋਲ ਹੁੰਦਾ ਹੈ ਤਾਂ ਜੋ ਸੂਬਿਆਂ ਦਾ…

ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੰਗਠਿਤ ਅਪਰਾਧਿਕ ਨੈਟਵਰਕ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਦੋਸ਼ੀ ਖਿਚਨ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੀ.ਕੇ.ਆਈ.…

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਪਟਿਆਲਾ, 12 ਜਨਵਰੀ:ਸਰਕਾਰੀ ਕਾਲਜ ਲੜਕੀਆਂ,ਪਟਿਆਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇੰਸਟੀਟਿਊਸ਼ਨਲ ਇਨੋਵੇਸ਼ਨ ਕਾਉਂਸਲ ਨਾਲ ਮਿਲ ਕੇ ਸਵਾਮੀ ਵਿਵੇਕਾਨੰਦ ਦੇ ਜਨਮ ਸ਼ਤਾਬਦੀ ਮੌਕੇ ‘ਤੇ ਰਾਸ਼ਟਰੀ ਯੁਵਾ ਦਿਵਸ ਮਨਾਇਆ…

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਹਲਕੇ ਦੇ 10 ਪਿੰਡਾਂ ਨੂੰ ਵੰਡੇ 36.40 ਲੱਖ ਦੀ ਗ੍ਰਾਂਟ ਦੇ ਚੈੱਕ

ਕਿਹਾ, ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਗੜ੍ਹਸ਼ੰਕਰ/ਹੁਸ਼ਿਆਰਪੁਰ, 12 ਜਨਵਰੀ :  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ਅਧੀਨ 141 ਮਰੀਜ਼ਾਂ ਦੇ ਇਲਾਜ ਲਈ 1 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

ਪਟਿਆਲਾ, 12 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ…

ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਦੇ ਹਨ ਯੁਵਕ ਮੇਲੇ: ਬ੍ਰਮ ਸ਼ੰਕਰ ਜਿੰਪਾ

ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ’ਚ ਸ਼ਾਨਦਾਰ ਆਗਾਜ਼ਕੈਬਨਿਟ ਮੰਤਰੀ ਨੇ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਦਿੱਤਾ ਸੱਦਾ ਹੁਸ਼ਿਆਰਪੁਰ, 11 ਜਨਵਰੀ:ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ…

ਪੋਸਟਲ ਬੈਲਟ ਤੇ ਈ.ਟੀ.ਪੀ.ਬੀ.ਸੀ. ਸਬੰਧੀ ਈ.ਆਰ.ਓਜ ਦੀ ਟ੍ਰੇਨਿੰਗ

ਪਟਿਆਲਾ, 11 ਜਨਵਰੀ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਈ.ਆਰ.ਓਜ ਨੂੰ ਪੋਸਟਲ ਬੈਲਟ ਤੇ ਬਿਜਲੀ ਪੋਸਟਲ ਬੈਲਟ ਪੇਪਰ (ਈ.ਟੀ.ਪੀ.ਬੀ.ਸੀ)…

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ   

 ਬੇਟੀ ਬੋਝ ਨਹੀਂ, ਸਨਮਾਨ ਹੈ- ਬੇਟੀਆਂ ਨੂੰ ਬੋਝ ਨਾ ਸਮਝੋ- ਡਾ. ਮਨਦੀਪ ਕੌਰ   ਫਿਰੋਜ਼ਪੁਰ 11 ਜਨਵਰੀ 2024.                        ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ…

ਡੋਰ ਸਟੈਪ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ’ਚ ਹੁਸ਼ਿਆਰਪਰ ਸੂਬੇ ਭਰ ਵਿਚੋਂ ਮੋਹਰੀ

88 ਫੀਸਦੀ ਸਰਵਿਸ ਡਿਲੀਵਰੀ ਰੇਟ ਦੇ ਹਿਸਾਬ ਨਾਲ ਜ਼ਿਲ੍ਹੇ ਨੇ ਬਣਾਇਆ ਰਿਕਾਰਡ558 ਲੋਕਾਂ ਦੀਆਂ ਸੇਵਾਵਾਂ ਮਨਜੂਰ ਕਰਕੇ ਹੁਣ ਤੱਕ 525 ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਏ ਸਰਟੀਫਿਕੇਟਟੋਲ ਫਰੀ ਨੰਬਰ 1076…