ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਫਿਰੋਜ਼ਪੁਰ ਵਿਖੇ ਅੱਜ ਕਰਨਗੇ ਪੰਜਾਬੀ NRI ਨਾਲ ਮਿਲਣੀ
ਫਿਰੋਜ਼ਪੁਰ, 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ…
