Category: ਪੰਜਾਬ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ

ਜਲੰਧਰ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਸ੍ਰੀ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ਼ਹਿਰ ਵਿੱਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸੰਸਦ ਮੈਂਬਰ…

ਭਾਰਤ ਚੋਣ ਕਮਿਸ਼ਨ ਨੇ ਆਈ.ਟੀ.ਐਪਲੀਕੇਸ਼ਨਾਂ ਬਾਰੇ ਵੀਡੀਓ ਕਾਨਫਰੰਸ ਰਾਹੀਂ ਦਿੱਤੀ ਸਿਖਲਾਈ

ਜਲੰਧਰ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਆਗਾਮੀ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਆਈ.ਟੀ.ਐਪਲੀਕੇਸ਼ਨਾਂ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਸਿਖਲਾਈ ਪ੍ਰਦਾਨ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ…

ਪੀਐਸਪੀਸੀਐਲ ਦੇ ਡਾਇਰੇਕਟਰ ਐਡਮਿਨ ਨੇ ਕੀਤੀ ਇੱਟ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆ ਨਾਲ ਮੀਟਿੰਗ

ਤਰਨ ਤਾਰਨ, 23 ਫ਼ਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ…

ਆਪ ਦੀ ਸਰਕਾਰ, ਆਪ ਦੇ ਦੁਆਰ ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ

ਖਰੜ,  23  ਫਰਵਰੀ (ਪੰਜਾਬੀ ਖ਼ਬਰਨਾਮਾ):“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਸੋਲੀ ਅਤੇ ਸੰਗਾਲਾ  ਵਿਖੇ ਲਗਾਏ ਗਏ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ…

ਪੰਜਾਬ ਸਰਕਾਰ ਵੱਲੋਂ ਕੈਂਪਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ

ਤਰਨ ਤਾਰਨ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ…

ਬਿਊਰੋ ਵੱਲੋਂ IHM ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਤਹਿਤ ਪ੍ਰਾਰਥੀਆਂ ਨੂੰ ਸਰਟੀਫਿਕੇਟ ਕੀਤੇ ਪ੍ਰਦਾਨ

ਬਠਿੰਡਾ, 23 ਫਰਵਰੀ  (ਪੰਜਾਬੀ ਖ਼ਬਰਨਾਮਾ): ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਹੋਰ ਜਾਣਕਾਰੀ…

ਬਾਬਾ ਫਰੀਦ ਯੂਨੀਵਰਸਿਟੀ: ਅੰਤਰਰਾਸ਼ਟਰੀ ਸਿਹਤ ਸਾਇੰਸਿਜ਼ ਅਤੇ ਖੋਜ ਹੱਬ

ਫਰੀਦਕੋਟ 23 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) :ਪੰਜਾਬ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਨੇ ਆਪਣੇ ਆਪ ਨੂੰ ਅਤਿ-ਆਧੁਨਿਕ ਖੋਜ ਅਤੇ ਵਿਕਾਸ ਲਈ ਇੱਕ ਮੋਹਰੀ ਸਥਾਨ ਵਜੋਂ ਸਥਾਪਿਤ ਕੀਤਾ ਹੈ। ਯੂਨੀਵਰਸਿਟੀ ਨੇ ਹਾਲ…

ਹੋਲਾ ਮਹੱਲਾ ਮੌਕੇ ਸੰਗਤਾਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ, ਪਲਾਸਟਿਕ ਮੁਕਤ ਮਨਾਇਆ ਜਾਵੇਗਾ ਤਿਉਹਾਰ-

ਸ੍ਰੀ ਅਨੰਦਪੁਰ ਸਾਹਿਬ 23 ਫਰਵਰੀ (ਪੰਜਾਬੀ ਖ਼ਬਰਨਾਮਾ):ਹੋਲਾ ਮਹੱਲਾ 2024 ਦੀਆਂ ਅਗਾਓ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਅੱਜ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਅਤੇ ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ ਤਖਤ…

ਖੂਨਦਾਨ ਸਾਨੂੰ ਇਨਸਾਨੀਅਤ ਨਾਲ ਜੋੜਦਾ ਹੈ : ਪ੍ਰੀਤ ਕੋਹਲੀ

ਹੁਸ਼ਿਆਰਪੁਰ, 23 ਫਰਵਰੀ   (ਪੰਜਾਬੀ ਖ਼ਬਰਨਾਮਾ):ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ‘ਤੇ…

ਮੋਹਾਲੀ ਪੁਲਿਸ ਦੇ ਅਹਿਮ ਸਖ਼ਸ਼ੀਅਤਾਂ ਤੇ ਪੀ ਐਸ ਐਫ ਅਫਸਰਾਂ ਦੇ ਫੇਸਬੁੱਕ ਅਕਾਊਂਟ ਤਿਆਰ ਕਰਨ ਵਾਲਾ ਸਾਇਬਰ ਠੱਗ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ…