ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ
ਚੰਡੀਗੜ੍ਹ, 10 ਜਨਵਰੀ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ।ਇੱਥੇ ਜਾਰੀ ਪ੍ਰੈਸ ਬਿਆਨ…
