Category: ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ

ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵਿਸ਼ਵਾਸ…

ਸ਼ਹਿਰ ‘ਚ ਸੜਕਾਂ ਤੇ ਗਲੀਆਂ ‘ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ 

ਪਟਿਆਲਾ 9 ਜਨਵਰੀ:  ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਅਬਲੋਵਾਲ ਸਥਿਤ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਵਿਖੇ ਬਣਾਈ ਗਈ ਗਊਸ਼ਾਲਾ ਸ਼ੁਰੂ ਹੋ ਚੁੱਕੀ…

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ…

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 

ਚੰਡੀਗੜ੍ਹ, 8 ਜਨਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਸੂਬੇ…

ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 8 ਜਨਵਰੀ:ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਪੜਾਅਵਾਰ ਤਰੀਕੇ ਨਾਲ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਦਾ…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 8 ਜਨਵਰੀ :    ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ…

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ…

ਐਸ.ਡੀ.ਐਮ ਨੇ ਸਹਿਕਾਰੀ ਖੇਤੀਬਾੜੀ ਸੁਸਾਇਟੀ ਦਾ ਕੀਤਾ ਦੌਰਾ

ਨਵਾਂਸ਼ਹਿਰ, 8 ਜਨਵਰੀ:ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਸਬ ਡਵੀਜ਼ਨ ਨਵਾਂਸ਼ਹਿਰ ਵਿੱਚ ਪਿੰਡ ਬੇਗਮਪੁਰ (ਬਹੁ ਸਹਿਮੰਤਵੀ ਸਹਿਕਾਰੀ ਖੇਤੀਬਾੜੀ ਸਰਵਿਸ ਸੁਸਾਇਟੀ ਲਿਮਿਟਡ ਬੇਗਮਪੁਰ) ਵਿੱਚ ਪਿਛਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ…

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ

ਪਟਿਆਲਾ, 8 ਜਨਵਰੀ :ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਹੋਣ ਵਾਲਾ ਰਾਜ ਪੱਧਰੀ ਸਮਾਗਮ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਹੋਵੇਗਾ, ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਗਣਤੰਤਰ ਦਿਵਸ…

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ M/S “Gocool International” ਦਾ ਕੀਤਾ ਲਾਇਸੰਸ ਰੱਦ

ਨਵਾਂਸ਼ਹਿਰ, 8 ਜਨਵਰੀ, 2024 :-             ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ…