ਭਾਰਤੀ ਮਿਆਰ ਬਿਊਰੋ ਨੇ ਹੁਸ਼ਿਆਰਪੁਰ ਵਿਖੇ ਲਗਾਇਆ ਪੰਜਵਾਂ ਗ੍ਰਾਮ ਪੰਚਾਇਤ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 4 ਜਨਵਰੀ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਦੇ ਸਹਿਯੋਗ ਨਾਲ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਦੇ…
