Category: ਪੰਜਾਬ

ਵਿਧਾਇਕ ਰਣਬੀਰ ਭੁੱਲਰ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ  ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸ਼ਿਕਾਇਤਾਂ

 ਫਿਰੋਜ਼ਪੁਰ, 6 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ। ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪਾਂ ਦੀ ਸ਼ੁਰੂਆਤ

ਫਾਜ਼ਿਲਕਾ 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ…

ਲੋਕਾਂ ਤੱਕ ਨਿਰਵਿਘਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 6 ਫਰਵਰੀ(ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ…

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਹੁਸ਼ਿਆਰਪੁਰ/ਦਸੂਹਾ, 6 ਫਰਵਰੀ (ਪੰਜਾਬੀ ਖ਼ਬਰਨਾਮਾ)  ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

ਅਗਾਂਹਵਧੂ ਕਿਸਾਨ ਤੇ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ  ਸਿੰਘ ਬਾਸੀ ਅੰਤਰ ਰਾਸ਼ਟਰੀ ਪੁਰਸਕਾਰ ਦਿੱਤਾ ਜਾਵੇਗਾ- ਜਰਨੈਲ ਸਿੰਘ ਸੇਖਾ

ਲੁਧਿਆਣਾਃ 6 ਫਰਵਰੀ (ਪੰਜਾਬੀ ਖ਼ਬਰਨਾਮਾ) ਕੈਨੇਡਾ ਵੱਸਦੇ ਪੰਜਾਬੀ ਕਵੀ ਮੰਗਾ ਸਿੰਘ ਬਾਸੀ ਦੇ ਸਤਿਕਾਰਤ ਬਾਪੂ ਜੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਸਃ ਪ੍ਰੀਤਮ ਸਿੰਘ ਬਾਸੀ ਜੀ ਦੀ ਯਾਦ…

ਸਰਕਾਰ ਤੁਹਾਡੇ ਦੁਆਰਾ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 06 ਫਰਵਰੀ (ਪੰਜਾਬੀ ਖ਼ਬਰਨਾਮਾ)   ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼…

ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 8 ਫਰਵਰੀ ਤੋਂ 27 ਫਰਵਰੀ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 06 ਫਰਵਰੀ (ਪੰਜਾਬੀ ਖ਼ਬਰਨਾਮਾ)           ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 8 ਫਰਵਰੀ ਤੋਂ 27…

ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਪਰਨੀਤ ਸ਼ੇਰਗਿੱਲ

ਫ਼ਤਹਿਗੜ੍ਹ ਸਾਹਿਬ, 06 ਫਰਵਰੀ(ਪੰਜਾਬੀ ਖ਼ਬਰਨਾਮਾ)   ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ…

 ‘ਆਪ’ ਦੀ ਸਰਕਾਰ, ਆਪ ਦੇ ਦੁਆਰ -ਵੱਖ-ਵੱਖ ਥਾਵਾਂ ‘ਤੇ ਲੱਗੇ 45 ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ

ਲੁਧਿਆਣਾ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਬਜਾਏ ਉਨ੍ਹਾਂ ਦੇ ਜੱਦੀ ਸਥਾਨਾਂ ‘ਤੇ ਹੀ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ‘ਆਪ ਦੀ ਸਰਕਾਰ’ ਦੇ ਉਪਰਾਲੇ ਤਹਿਤ ਲੁਧਿਆਣਾ…

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਬਹਾਦਰ ਹੁਸੈਨ, ਕਾਂਗੜਾ ਅਤੇ ਖੋਖੋਵਾਲ ਵਿਖੇ  ਲੱਗੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 6 ਫਰਵਰੀ (ਪੰਜਾਬੀ ਖ਼ਬਰਨਾਮਾ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਬਹਾਦਰ ਹੁਸੈਨ,…