ਡੀ.ਸੀ. ਨੇ ਬਸੰਤ ਮੇਲੇ ਵਿੱਚ ਸ਼ਿਰਕਤ ਕਰਨ ਅਤੇ ਇਸਦੀ ਸਫਲਤਾ ਲਈ ਅਧਿਕਾਰੀਆਂ ਦਾ ਧੰਨਵਾਦ ਕੀਤਾ
ਫ਼ਿਰੋਜ਼ਪੁਰ, 12 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਫ਼ਿਰੋਜ਼ਪੁਰ ਵਿਖੇ ਹੋਏ ਦੋ ਰੋਜ਼ਾ ਰਾਜ ਪੱਧਰੀ ਬਸੰਤ ਪੰਚਮੀ ਮੇਲੇ ਵਿੱਚ ਸ਼ਿਰਕਤ ਕਰਨ ਲਈ ਅਤੇ ਇਸਦੀ ਸਫਲਤਾ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ…
