Category: ਪੰਜਾਬ

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ…

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਜਨਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ,…

10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ…

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ…

ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ  ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ।…

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ…

ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 30 ਜਨਵਰੀ (ਪੰਜਾਬੀ ਖ਼ਬਰਨਾਮਾ)2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ…

ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ…

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ…

ਸੀ. ਜੇ. ਐਮ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਕੇਰੀਆਂ ਵਿਖੇ ਸੈਮੀਨਾਰ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਸਬ ਡਵੀਜਨ ਮੁਕੇਰੀਆਂ ਵਿਖੇ…