ਟੀ. ਬੀ. ਕਲੀਨਿਕ ਵਿਖੇ ਟੀ. ਬੀ. ਮਰੀਜਾਂ ਨੂੰ ਰਾਸ਼ਨ ਕਿੱਟਾਂ ਵੰਡੀਆ
ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਪ੍ਰਧਾਨ ਮੰਤਰੀ ਟੀ. ਬੀ. ਮੁਕਤ ਅਭਿਆਨ ਅਧੀਨ ਰਜਿਸਟਰਡ ਨਿਕਸ਼ੈ ਮਿੱਤਰਾ ਦੇ ਤੌਰ ਉਤੇ ਫੋਰਟਿਸ ਹਸਪਤਾਲ ਮੋਹਾਲੀ, ਐਜੀਲਸ ਡਾਇਗਨੋਸਟਿਕ ਅਤੇ ਮਮਤਾ ਹੈਲਥ ਇੰਸਚਟੀਊਟ ਆਫ ਮਦਰ ਐਂਡ…
ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਪ੍ਰਧਾਨ ਮੰਤਰੀ ਟੀ. ਬੀ. ਮੁਕਤ ਅਭਿਆਨ ਅਧੀਨ ਰਜਿਸਟਰਡ ਨਿਕਸ਼ੈ ਮਿੱਤਰਾ ਦੇ ਤੌਰ ਉਤੇ ਫੋਰਟਿਸ ਹਸਪਤਾਲ ਮੋਹਾਲੀ, ਐਜੀਲਸ ਡਾਇਗਨੋਸਟਿਕ ਅਤੇ ਮਮਤਾ ਹੈਲਥ ਇੰਸਚਟੀਊਟ ਆਫ ਮਦਰ ਐਂਡ…
ਹÇੁਸਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਚੱਲ ਰਿਹਾ…
ਰੂਪਨਗਰ, 9 ਫਰਵਰੀ(ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ…
ਬਟਾਲਾ, 9 ਫਰਵਰੀ ( ਪੰਜਾਬੀ ਖ਼ਬਰਨਾਮਾ) ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਦੇ…
ਬਟਾਲਾ, 9 ਫਰਵਰੀ ( ਪੰਜਾਬੀ ਖ਼ਬਰਨਾਮਾ) ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖਰੇਖ ਹੇਠ ਚੱਲ ਰਹੇ ਟਰੈਫਿਕ…
ਬਟਾਲਾ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਵਰਟੀਵਰ ਸਸਟੇਨੇਬਿਲੀਟੀ ਫਾਉਂਡੇਸ਼ਨ ਦੇ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖ਼ੁਪੁਰ ( ਗੁਰਦਾਸਪੁਰ) ਵਿਖੇ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਮਿਸ਼ਨ ਲਾਈਫ਼…
ਹੁਸਿ਼ਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਜਿ਼ਲ੍ਹਾ ਅਤੇ ਸ਼ੈਸ਼ਨਜ ਜੱਜ—ਕਮ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜੀਤਾ ਜੋਸ਼ੀ ਵੱਲੋਂ…
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਉਪ ਪ੍ਰਧਾਨ ਸ਼੍ਰੀ ਚਤਰਭੁੂਸ਼ਣ ਜੋਸ਼ੀ ਜੀ,ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ, ਸੰਯੁਕਤ ਸਕੱਤਰ ਸ਼੍ਰੀ ਤਿਲਕ ਰਾਜ ਸ਼ਰਮਾ, ਕੈਸ਼ੀਅਰ ਸ਼੍ਰੀ…
ਫਾਜਿਲਕਾ 9 ਫਰਵਰੀ (ਪੰਜਾਬੀ ਖ਼ਬਰਨਾਮਾ)ਨਗਰ ਕੌਂਸਲ ਫਾਜਿਲਕਾ ਵੱਲੋਂ ਸਰਕਾਰ ਦੀਆਂ ਹਦਾਇਤਾ ਅਨੁਸਾਰ ਸ਼ਹਿਰ ਵਿੱਚ ਮਿਤੀ 05-02-024 ਤੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ…
ਹੁਸ਼ਿਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ…