Category: ਪੰਜਾਬ

ਟੇ੍ਰਨਿੰਗ ਮੰਡਲ ਬੱਸੀ ਜਾਨਾ ’ਚ ਹੋਇਆ 54ਵਾਂ ਅਤੇ 55ਵਾਂ ਇੰਡਕਸ਼ਨ ਕੋਰਸ ਦਾ ਸਮਾਪਤੀ ਸਮਾਰੋਹ

ਹੁਸ਼ਿਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਟੇ੍ਰਨਿੰਗ ਮੰਡਲ ਬੱਸੀ ਜਾਨਾ ਹੁਸ਼ਿਆਰਪੁਰ ਵਿਖੇ 54ਵੇਂ (29 ਔਰਤ ਵਣ ਗਾਰਡ) ਅਤੇ 55ਵੇਂ (40 ਪੁਰਸ਼ ਵਣ ਗਾਰਡ) ਦਾ ਇੰਡਕਸ਼ਨ ਕੋਰਸ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ…

ਰਾਣੀ ਲਕਸ਼ਮੀ ਬਾਈ ਆਤਮ ਰੱਕਸ਼ਾ ਪਰਾਸ਼ਿਕਸ਼ਨ ਕੰਪੋਨੈਂਟ ਤਹਿਤ ਜਿਲ੍ਹਾ ਪੱਧਰੀ ਕਰਾਟੇ ਪ੍ਰਤੀਯੋਗਤਾ ਕਰਵਾਈ

ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਰਾਣੀ ਲਕਸ਼ਮੀ ਬਾਈ ਆਤਮ ਰੱਕਸ਼ਾ ਪਰਾਸ਼ਿਕਸ਼ਨ ਕੰਪੋਨੈਂਟ ਤਹਿਤ ਜਿਲ੍ਹਾ ਪੱਧਰੀ ਕਰਾਟੇ ਪ੍ਰਤੀਯੋਗਤਾ  ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.)  ਰੂਪਨਗਰ ਸ਼੍ਰੀਮਤੀ ਰੇਨੂੰ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਏ.ਵੀ.ਪਬਲਿਕ ਸਕੂਲ…

‘ਆਪ ਦੀ ਸਰਕਾਰ ਆਪ ਦੇ ਦਵਾਰ’ ਵਾਰਡ ਨੰਬਰ 5 ਅਤੇ 26 ਸਮੇਤ ਵੱਖ-ਵੱਖ ਪਿੰਡਾਂ ਅੰਦਰ ਲੱਗੇ ਵਿਸ਼ੇਸ ਕੈਂਪ

ਬਟਾਲਾ, 9 ਫਰਵਰੀ ( ਪੰਜਾਬੀ ਖ਼ਬਰਨਾਮਾ)   ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਅੱਜ ਵਾਰਡ…

10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 9 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ…

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ: ਵਿਓਮ ਭਾਰਦਵਾਜ

ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਨੇ ਕਿਹਾ ਕਿ ਮੁਲਕ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਸਮੱਸਿਆ…

ਆਪ ਦੀ ਸਰਕਾਰ ਆਪ ਦੇ ਦੁਆਰ  ਤਹਿਤ ਜਿ਼ਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਕੀਤਾ ਗਿਆ  ਆਯੋਜਨ

ਸ੍ਰੀ ਮੁਕਤਸਰ ਸਾਹਿਬ 8 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ‘ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਆਪ…

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੰਜਾਬੀ ਐਨ.ਆਰ.ਆਈਜ਼ ਮਿਲਣੀ ਵਿੱਚ ਸੁਣਨਗੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ

ਨਵਾਂਸ਼ਹਿਰ, 08 ਫਰਵਰੀ, 2024 (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ…

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣ ਦਾ ਕੀਤਾ ਗਿਆ ਨਿਵੇਕਲਾ ਉਪਰਾਲਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)  ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ, ਆਪ…

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ “Ambition Academy” ਦਾ ਕੀਤਾ ਲਾਇਸੰਸ ਰੱਦ

ਨਵਾਂਸ਼ਹਿਰ, 8  ਫਰਵਰੀ, 2024 (ਪੰਜਾਬੀ ਖ਼ਬਰਨਾਮਾ) ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਸ਼ਨੀ…

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਸਕੂਲਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ

ਫਿਰੋਜ਼ਪੁਰ/ਜ਼ੀਰਾ, 8 ਫਰਵਰੀ 2024(ਪੰਜਾਬੀ ਖ਼ਬਰਨਾਮਾ)   ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਬਲਾਕ…