Category: ਪੰਜਾਬ

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

ਲੁਧਿਆਣਾ, 26 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ,…

ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੇ ਗਣਤੰਤਰ ਦਿਹਾੜੇ ’ਤੇ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ

ਨਵਾਂਸ਼ਹਿਰ, 26 ਜਨਵਰੀ, 2024 (ਪੰਜਾਬੀ ਖ਼ਬਰਨਾਮਾ)  ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ…

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਫ਼ਿਰੋਜ਼ਪੁਰ 26 ਜਨਵਰੀ 2024 (ਪੰਜਾਬੀ ਖ਼ਬਰਨਾਮਾ)   ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ…

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਘਰਾਂ ਵਿਚ ਜਾ ਕੇ ਕੀਤਾ ਗਿਆ ਸਨਮਾਨਿਤ

ਹੁਸ਼ਿਆਰਪੁਰ, 25 ਜਨਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਦੇ ਸਮੂਹ ਬੀ. ਡੀ. ਪੀ. ਓਜ਼ ਵੱਲੋਂ ਆਪਣੇ ਬਲਾਕਾਂ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ…

ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਡੀ.ਐਸ.ਪੀ ਗੁਰਜੀਤ ਪਾਲ ਸਿੰਘ ਦੀ ਮੈਡਲ ਫਾਰ ਮੈਰੀਟੋਰੀਅਸ ਸਰਵਿਸਜ਼ ਲਈ ਹੋਈ ਚੋਣ

ਹੁਸ਼ਿਆਰਪੁਰ, 25 ਜਨਵਰੀ (ਪੰਜਾਬੀ ਖ਼ਬਰਨਾਮਾ)ਪੀ.ਆਰ.ਟੀ. ਸੀ ਜਹਾਨਖੇਲਾਂ ਦੇ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦੇ ਮੱਦੇਨਜ਼ਰ ਪੁਲਿਸ ਰਿਕਰੂਟਸ ਟ੍ਰੇਨਿੰੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐਸ.ਪੀ (ਐਡਜੂੁਟੈਂਟ)…

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਕੋਮਲ ਮਿੱਤਲ

ਹੁਸ਼ਿਆਰਪੁਰ, 25 ਜਨਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਵੋਟਰਾਂ ਦੀ…

ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰਾਂ ਦਾ ਹੁੰਦਾ ਹੈ ਅਹਿਮ ਰੋਲ –ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 25 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰਾਂ ਦਾ ਅਹਿਮ ਰੋਲ ਹੁੰਦਾ ਹੈ। ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਵੋਟ ਦਾ ਇਸਤੇਮਾਲ ਕਰਨ ਦੇ ਲਈ ਵੀ…

ਈ.ਵੀ.ਐਮ. ਮਸ਼ੀਨ ਦੀ ਪਾਰਦਰਸ਼ਤਾ ਤੋਂ ਜਾਣੂ ਕਰਵਾਇਆ

ਅੰਮ੍ਰਿਤਸਰ 25 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਹਿੰਦੂ ਕਾਲਜ ਢਾਬ ਖਟੀਕਾਂ ਅੰਮ੍ਰਿਤਸਰ ਵਿੱਚ ਨੈਸ਼ਨਲ ਵੋਟਰ ਦਿਵਸ…

ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅੰਮ੍ਰਿਤਸਰ 25 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਆਦੇਸ਼ਾਂ ਅਤੇ ਕੈਪਟਨ ਸੰਜੀਵ ਸ਼ਰਮਾ ਪ੍ਰਿੰਸੀਪਲ ਦਯਾਨੰਦ ਆਈ…

ਨੌਜਵਾਨ ਆਪਣੀ ਵੋਟ ਬਨਾਉਣ ਅਤੇ ਇਸਦਾ ਇਸਤੇਮਾਲ ਕਰਕੇ ਸਮਾਜਿਕ ਜਿੰਮੇਵਾਰੀ  ਨਿਭਾਉਣ: ਜ਼ਿਲ੍ਹਾ ਚੋਣ ਅਫਸਰ

ਅੰਮ੍ਰਿਤਸਰ , 25 ਜਨਵਰੀ (ਪੰਜਾਬੀ ਖ਼ਬਰਨਾਮਾ)  ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਇਸ ਲਈ ਹੈ ਕਿਉਂਕਿ ਇਸ ਦੇ ਸਾਰੇ ਯੋਗ ਨਾਗਰਿਕ ਆਪਣੀ ਵੋਟ ਦਾ ਇਸਮੇਤਾਲ ਕਰਕੇ ਲੋਕਾਂ ਵੱਲੋਂ, ਲੋਕਾਂ ਲਈ…