Category: ਪੰਜਾਬ

ਕੇਂਦਰ ਨੇ ਰਾਜਪੁਰਾ-ਮੋਹਾਲੀ ਨਵੀਂ ਰੇਲ ਲਾਈਨ ਪ੍ਰੋਜੈਕਟ ਲਈ ਪੰਜਾਬ ਸਰਕਾਰ ਨੂੰ ਜ਼ਮੀਨ ਐਕਵਾਇਰ ਕਰਨ ਲਈ ਭੇਜੀ ਚਿੱਠੀ

ਚੰਡੀਗੜ੍ਹ, 25 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਕੇਂਦਰ ਨੇ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਲਈ ਜ਼ਮੀਨ ਮੰਗੀ ਹੈ। ਕੇਂਦਰ ਨੇ ਜ਼ਮੀਨ ਐਕਵਾਇਰ ਕਰਨ ਲਈ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ। ਜ਼ਮੀਨ ਐਕਵਾਇਰ…

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਕੀਤੀ ਮੁਲਾਕਾਤ ਚੰਡੀਗੜ੍ਹ, 24 ਅਕਤੂਬਰ (ਪੰਜਾਬੀ ਖਬਰਨਾਮਾ ਬਿਊਰੋ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼…

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ ਖਰੀਦੇ ਝੋਨੇ ਵਿੱਚੋਂ 2 ਲੱਖ…

DIG ਹਰਚਰਨ ਭੁੱਲਰ ਖ਼ਿਲਾਫ਼ ਹੋਰ ਵੱਡੀ ਕਾਰਵਾਈ ਦੀ ਤਿਆਰੀ, ਵਿਭਾਗੀ ਪੱਧਰ ‘ਤੇ ਹਲਚਲ ਤੇਜ਼

ਚੰਡੀਗੜ੍ਹ, 24 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੁਆਲੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸੀਬੀਆਈ ਉਨ੍ਹਾਂ ਨੂੰ ਕਿਸੇ…

ਕੈਲੀਫੋਰਨੀਆ ਟਰੱਕ ਹਾਦਸਾ ਮਾਮਲਾ: ਗ੍ਰਿਫਤਾਰ ਜਸ਼ਨਪ੍ਰੀਤ ਦੇ ਪਰਿਵਾਰ ਦਾ ਵੱਡਾ ਖੁਲਾਸਾ, ਦੋਸ਼ਾਂ ‘ਤੇ ਉਠਾਏ ਸਵਾਲ

24 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਕੈਲੀਫੋਰਨੀਆ ਵਿੱਚ ਟਰੱਕ ਹਾਦਸੇ ਦੇ ਮਾਮਲੇ ਵਿਚ ਗ੍ਰਿਫਤਾਰ ਜਸ਼ਨਪ੍ਰੀਤ ਸਿੰਘ ਦੇ ਹੱਕ ਵਿੱਚ ਪੂਰਾ ਪਿੰਡ ਹੋਇਆ ਇਕੱਠਾ ਹੋਇਆ। ਇਸ ਨੌਜਵਾਨ ਦੇ ਪਿਤਾ ਤੇ ਪਿੰਡ…

ਰਾਜੋਆਣਾ ਦਾ ਮੈਡੀਕਲ ਚੈਕਅਪ ਮੁਕੰਮਲ, ਲੰਬੇ ਇੰਤਜ਼ਾਰ ਬਾਅਦ ਕੇਂਦਰ ਦੇ ਅੰਤਿਮ ਫੈਸਲੇ ‘ਤੇ ਨਿਗਾਹਾਂ

ਪਟਿਆਲਾ , 24 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਤੋਂ ਦੰਦਾਂ ਦੀ ਜਾਂਚ ਲਈ ਸਰਕਾਰੀ ਡੈਂਟਲ ਕਾਲਜ ‘ਚ ਲਿਆਂਦਾ ਗਿਆ। ਇਸ ਦੌਰਾਨ ਰਾਜੋਆਣਾ ਨੇ…

ਪੰਜਾਬ ’ਚ ਪ੍ਰਦੂਸ਼ਣ ਨੇ ਵਜਾਇਆ ਅਲਾਰਮ: ਜਲੰਧਰ ਤੇ ਅੰਮ੍ਰਿਤਸਰ ਦਾ AQI ਖ਼ਤਰਨਾਕ ਪੱਧਰ ’ਤੇ, ਸਾਹ ਲੈਣਾ ਹੋਇਆ ਮੁਸ਼ਕਲ

 ਪਟਿਆਲਾ, 23 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):-  ਸੂਬੇ ਭਰ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਨਾਲ-ਨਾਲ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਚੱਲੇ ਪਟਾਕਿਆਂ ਦਾ ਕਾਫ਼ੀ ਅਸਰ ਸੂਬੇ ਦੀ ਆਬੋ-ਹਵਾ…

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ’ਚ ਭਿਆਨਕ ਧਮਾਕਾ: ਇੱਕ ਦੀ ਮੌਤ, ਕਈ ਕਰਮਚਾਰੀ ਗੰਭੀਰ ਰੂਪ ਵਿੱਚ ਝੁਲਸੇ

ਲੁਧਿਆਣਾ, 23 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ — ਸ਼ਹਿਰ ਦੇ ਵੇਰਕਾ ਮਿਲਕ ਪਲਾਂਟ ਅੰਦਰ ਦੇਰ ਰਾਤ ਸਟੀਮਰ ਯੂਨਿਟ ‘ਚ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼…

ਰਿਸ਼ਵਤਖੋਰੀ ਮਾਮਲੇ ’ਚ ਗ੍ਰਿਫ਼ਤਾਰ ਹਰਚਰਨ ਭੁੱਲਰ ਦਾ ਰਿਮਾਂਡ ਲਵੇਗੀ CBI; ਪੁਲਿਸ ਤੇ ਸਿਆਸਤਦਾਨਾਂ ਵਿੱਚ ਮਚੀ ਹੜਕੰਪ

ਚੰਡੀਗੜ੍ਹ, 23 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):-  ਸੀਬੀਆਈ ਨੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਰੂਪਨਗਰ ਪੁਲਿਸ ਰੇਂਜ ਦੇ ਡੀਆਈਜੀ (ਮੁਅੱਤਲ) ਹਰਚਰਨ ਸਿੰਘ ਭੁੱਲਰ ਦਾ ਰਿਮਾਂਡ ਲੈਣ ਦੀ ਤਿਆਰੀ…

ਸਰਕਾਰੀ ਸਕੂਲਾਂ ’ਚ AI ਸਿੱਖਿਆ ਦੀ ਸ਼ੁਰੂਆਤ: 6ਵੀਂ ਤੋਂ 12ਵੀਂ ਜਮਾਤ ਤੱਕ ਨਵਾਂ ਪਾਠਕ੍ਰਮ ਲਾਗੂ

ਚੰਡੀਗੜ੍ਹ, 23 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):-  ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਸਿੱਖਿਆ ਸ਼ੁਰੂ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇੱਕ ਮਜ਼ਬੂਤ ਡਿਜੀਟਲ ਬੁਨਿਆਦੀ ਢਾਂਚੇ ਨਾਲ…