Category: ਪੰਜਾਬ

ਬਠਿੰਡਾ ‘ਚ ‘ਵਿਕਾਸ ਕ੍ਰਾਂਤੀ’ ਤਹਿਤ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ‘ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ  ਸ਼ਲਾਘਾ

ਮੌੜ (ਬਠਿੰਡਾ), 17 ਦਸੰਬਰ (ਪੰਜਾਬੀ ਖ਼ਬਰਨਾਮਾ) ਬਠਿੰਡਾ ਸੰਸਦੀ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ…

ਪਿਛਲੇ 75 ਸਾਲਾਂ ‘ਚ ਕਿਸੇ ਵੀ ਸਰਕਾਰ ਨੇ ਬਠਿੰਡਾ ਦੇ ਵਿਕਾਸ ਲਈ ਏਨਾ ਵੱਡਾ ਪੈਕੇਜ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ

ਮੌੜ (ਬਠਿੰਡਾ), 17 ਦਸੰਬਰ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਦੇ ਸਫ਼ਰ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ…

ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

ਵਿਆਪਕ ਪੱਧਰ ਉਤੇ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਬਠਿੰਡਾ ਸੰਸਦੀ ਹਲਕੇ ਦੀ ਹੋਵੇਗੀ ਕਾਇਆਕਲਪ ਮੌੜ (ਬਠਿੰਡਾ), 17 ਦਸੰਬਰ (ਪੰਜਾਬੀ ਖ਼ਬਰਨਾਮਾ)ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ…

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

 ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 16 ਦਸੰਬਰ (ਪੰਜਾਬੀ ਖ਼ਬਰਨਾਮਾ) ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ  ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ…

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 16 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ…

ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ

ਚੰਡੀਗੜ੍ਹ/ਐਸਏਐਸ ਨਗਰ, 15 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਜੋਤ ਸਿੰਘ ਵਿਰਕ,…

 ਮੈਗਾ ਪੀ.ਟੀ.ਐਮ. ਨੂੰ ਮਾਪਿਆਂ ਤੋਂ ਮਿਲਿਆ ਭਰਪੂਰ ਸਮਰਥਨ, 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ 

ਚੰਡੀਗੜ੍ਹ, 15 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ  ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ  ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ…

19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ  24 ਅਪਰਾਧਿਕ ਮਾਮਲਿਆਂ ‘ਚ ਸੀ ਲੋੜੀਂਦਾ 

ਚੰਡੀਗੜ੍ਹ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ)…

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

ਚੰਡੀਗੜ੍ਹ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ

ਹੁਸ਼ਿਆਰਪੁਰ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ…