ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਹੋਈ ਮੀਟਿੰਗ
ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਦਯੋਗਾਂ ਦੀ ਲੋੜ ਮੁਤਾਬਕ ਹੁਨਰਮੰਦ ਬਣਾ ਕੇ ਰੁਜ਼ਗਾਰ ਦਿਵਾਇਆ ਜਾਵੇਗਾ : ਅਨੁਪ੍ਰਿਤਾ ਜੌਹਲ ਪਟਿਆਲਾ, 11 ਜਨਵਰੀ:ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ…
ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਦਯੋਗਾਂ ਦੀ ਲੋੜ ਮੁਤਾਬਕ ਹੁਨਰਮੰਦ ਬਣਾ ਕੇ ਰੁਜ਼ਗਾਰ ਦਿਵਾਇਆ ਜਾਵੇਗਾ : ਅਨੁਪ੍ਰਿਤਾ ਜੌਹਲ ਪਟਿਆਲਾ, 11 ਜਨਵਰੀ:ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ…
ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ ‘ਰੰਗਲਾ ਪੰਜਾਬ’…
ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ ਡੀ.ਸੀ. ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਮਿਸ਼ਨ ਵੱਲੋਂ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਦੀ ਮਿਤੀ ਵਿੱਚ 29 ਫਰਵਰੀ 2024 ਤੱਕ ਵਾਧਾ ਡੀ.ਸੀ. ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਵੀ…
ਨਵਾਂਸ਼ਹਿਰ, 11 ਜਨਵਰੀ 2024:- ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ…
ਨਵਾਂਸ਼ਹਿਰ, 11 ਜਨਵਰੀ 2024:- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ…
ਨਵਾਂਸ਼ਹਿਰ, 11 ਜਨਵਰੀ 2024 :- ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ…
ਨਵਾਂਸ਼ਹਿਰ, 11 ਜਨਵਰੀ, 2024:- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 12 ਜਨਵਰੀ ਤੋਂ 11 ਮਾਰਚ, 2024 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।
ਨਵਾਂਸ਼ਹਿਰ, 11 ਜਨਵਰੀ, 2024:- ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲੇ ਵਿਚ ਕੋਈ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗਾ ’ਤੇ ਕੋਈ ਗੇਟ ਨਹੀਂ ਉਸਾਰੇਗਾ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਹੀ ਮੰਨਜ਼ੂਰੀ ਦਫ਼ਤਰ ਜ਼ਿਲਾ ਮੈਜਿਸਟ੍ਰੇਟ ਤੋਂ ਲਈ ਜਾਵੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗ੍ਹਾ ’ਤੇ ਬਿਨਾਂ ਕਿਸੇ ਦੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨ-ਮਰਜ਼ੀ ਨਾਲ ਬਣਾ ਲੈਂਦੇ ਹਨ। ਇਸ ਤਰਾਂ ਨਾਲ ਜਿਥੇ ਸਰਕਾਰੀ ਜਗਾ ’ਤੇ ਨਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ, ਉਥੇ ਇਸ ਤਰਾਂ ਬਣਾਏ ਗਏ ਗੇਟਾਂ ਦੇ ਡਿਗਣ ਦਾ ਖ਼ਤਰਾ ਵੀ ਹਰ ਵੇਲੇ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਇਸ ਤਰਾਂ ਦੇ ਗੇਟ ਉਸਾਰਨ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 11 ਮਾਰਚ 2024 ਤੱਕ ਲਾਗੂ ਰਹਿਣਗੇ।
ਨਵਾਂਸ਼ਹਿਰ, 11 ਜਨਵਰੀ, 2024:- ਜ਼ਿਲ੍ਹੇ ਦੇ ਬੇਰੋਜਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜਾ ਕਰਨ ਲਈ ਰੋਜਗਾਰ/ਸਵੈ-ਰੋਜਗਾਰ/ਹੁਨਰ ਸਿਖਲਾਈ ਰਾਹੀਂ ਹੁਨਰਮੰਦ ਬਣਾਉਣ, ਸਵੈ ਧੰਦੇ ਸਥਾਪਿਤ ਕਰਨ ਅਤੇ ਰੋਜ਼ਗਾਰ ਦੇਣ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਨਵਜੋਤ ਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਡੀ.ਬੀ.ਈ.ਈ. ਰਾਜੀਵ ਵਰਮਾ ਦੀ ਯੋਗ ਰਹਿਨੁਮਾਈ ਹੇਠ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦਿੰਦਿਆ ਦੱਸਿਆ…
ਨਵਾਂਸ਼ਹਿਰ, 12 ਜਨਵਰੀ 2024:- ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ…