‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਪੰਜਵੀਂ ਯਾਤਰੀ ਬੱਸ ਰਵਾਨਾ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਸਥਾਨਾਂ ਲਈ ਕੀਤਾ ਰਵਾਨਾ ਯਾਤਰੀਆਂ ਨੂੰ ਲੋੜੀਂਦੇ ਸਮਾਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਫਿਰੋਜ਼ਪੁਰ, 22 ਜਨਵਰੀ 2024. …
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਸਥਾਨਾਂ ਲਈ ਕੀਤਾ ਰਵਾਨਾ ਯਾਤਰੀਆਂ ਨੂੰ ਲੋੜੀਂਦੇ ਸਮਾਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਫਿਰੋਜ਼ਪੁਰ, 22 ਜਨਵਰੀ 2024. …
ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਅਤੇ ਸੀ.ਡੀ. ਦਿੱਤੀ ਗਈ ਫ਼ਿਰੋਜ਼ਪੁਰ 22 ਜਨਵਰੀ 2024 (ਪੰਜਾਬੀ ਖ਼ਬਰਨਾਮਾ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ…
’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ…
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ…
ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਮਗਰੋਂ ਅੰਤਿਮ ਪ੍ਰਕਾਸ਼ਨਾ ਹੋਈਜ਼ਿਲ੍ਹੇ ‘ਚ ਵੋਟਰਾਂ ਦੀ ਗਿਣਤੀ 14,98,280 ਹੋਈ ਪਟਿਆਲਾ, 22 ਜਨਵਰੀ:ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਬਾਅਦ ਯੋਗਤਾ ਮਿਤੀ 1 ਜਨਵਰੀ 2024…
ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ ‘ਮਿਕਸ ਇਨਫੈਕਸ਼ਨ’ ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ ‘ਤੇ ਕੰਟਰੋਲ ਰੂਮ…
ਫੈਕਟਰੀਆਂ ਅਤੇ ਕੰਪਨੀਆਂ ਵਿਚ ਫਸਟ ਏਡ ਦੀ ਟ੍ਰੇਨਿੰਗ ਬੇਹੱਦ ਜਰੂਰੀ – ਡੀ. ਸੀ ਕਿਹਾ, ਦੁਰਘਟਨਾ ਮੌਕੇ ਸਹੀ ਫਸਟ ਏਡ ਦੇ ਕੇ ਬਚਾਈਆਂ ਜਾ ਸਕਦੀਆਂ ਹਨ ਕੀਮਤੀ ਜਾਨਾਂ ਹੁਸ਼ਿਆਰਪੁਰ, 20 ਜਨਵਰੀ…
ਅੰਮ੍ਰਿਤਸਰ 20 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ ਪਿਛਲੇ ਸਾਲ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ। ਉਸ ਸਮੇਂ…
ਫਿਰੋਜ਼ਪੁਰ, 19 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਪ੍ਰਧਾਨਗੀ ਹੇਠ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ…
ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ ਡੀ.ਸੀ. ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਪਾਰਟੀਆ ਅਤੇ ਧਾਰਮਿਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ:ਡੀ.ਸੀ. ਫਿਰੋਜ਼ੁਪਰ 19 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ…