Category: ਪੰਜਾਬ

ਸੂਬੇ ਦੇ ਸਰਕਾਰੀ ਹਸਪਤਾਲਾਂ ’ਚ ਦਿੱਤੀਆਂ ਜਾ ਰਹੀਆਂ ਹਨ ਬਿਹਤਰੀਨ ਸਿਹਤ ਸੇਵਾਵਾਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 5 ਜਨਵਰੀ:ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼…

ਸਮਾਜ ਸੇਵਾ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਯੁਵਕ ਸੇਵਾਵਾਂ ਕਲੱਬ : ਕੋਮਲ ਮਿੱਤਲ

ਹੁਸ਼ਿਆਰਪੁਰ, 5 ਜਨਵਰੀ:ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਜ਼ਿਲ੍ਹੇ ’ਚ ਕੰਮ ਕਰ ਰਹੇ ਯੁਵਕ ਸੇਵਾਵਾਂ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਉਨ੍ਹਾਂ ਨੂੰੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਡਿਪਟੀ…

ਦਰੀ ਵਿਧਾਨ ਸਭਾ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਦੀ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ: ਵਿਧਾਇਕ ਡਾ: ਅਜੇ ਗੁਪਤਾ

 ਅੰਮ੍ਰਿਤਸਰ, 5 ਜਨਵਰੀ 2024 (                        ): ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਨਿਗਮ ਕਮਿਸ਼ਨਰ ਘਨਸ਼ਾਮ ਥੋਰੀ, ਸੰਯੁਕਤ ਕਮਿਸ਼ਨਰ ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਇੰਜੀਨੀਅਰ ਸੰਦੀਪ ਸਿੰਘ, ਨਿਗਮ ਅਧਿਕਾਰੀਆਂ, ਪੰਚਾਇਤੀ…

ਲੰਬਿਤ ਪਏ ਇੰਤਕਾਲ ਦਰਜ ਕਰਨ ਲਈ 6 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਕੋਮਲ ਮਿੱਤਲ 

ਹੁਸ਼ਿਆਰਪੁਰ, 5 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਮਾਲ ਵਿਭਾਗ…

ਲਵਾਰਿਸ ਹਾਲਤ ਵਿੱਚ ਮਿਲੇ ਬੱਚੇ ਦੇ ਮਾਤਾ-ਪਿਤਾ ਜਾਂ ਰਿਸ਼ਤੇਦਾਰਾਂ ਨੂੰ ਬੱਚਾ ਲੈ ਕੇ ਜਾਣ ਦੀ ਅਪੀਲ

ਫਿਰੋਜ਼ਪੁਰ, 3 ਮਈ 2023.             ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਲਾਵਾਰਿਸ ਹਾਲਤ ਵਿੱਚ ਬੱਚਾ ਮਿਲਿਆ ਹੈ ਅਤੇ  ਮਾਤਾ-ਪਿਤਾ ਜਾਂ ਰਿਸ਼ਤੇਦਾਰ ਜੇਕਰ ਬੱਚੇ ਨੂੰ ਲਿਜਾਣਾ ਚਾਹੁੰਦੇ ਹਨ ਤਾਂ ਉਹ ਜ਼ਿਲ੍ਹਾ ਬਾਲ…

ਪੀ.ਡਬਲਯੂ.ਡੀ. ਦਫਤਰ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਫਿਰੋਜ਼ਪੁਰ, 05 ਜਨਵਰੀ 2024:             ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਵੇਂ ਸਾਲ ਦੇ ਆਗਮਨ ਮੌਕੇ ਸ੍ਰੀ ਗੁਰੂ ਗੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪੀ.ਡਬਲਯੂ.ਡੀ. ਬਲਾਕ ਵਿਖੇ ਸ੍ਰੀ ਸੁਖਮਨੀ ਸਾਹਿਬ…

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ…

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵਲੋਂ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਧੀਮਾਨ

ਫਿਰੋਜ਼ਪੁਰ, 5 ਜਨਵਰੀ 2024. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ…

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ ਪੱਤਰ

ਪਟਿਆਲਾ 6 ਜਨਵਰੀ:  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ…

ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ

ਚੰਡੀਗੜ, 5 ਜਨਵਰੀ:       ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ…