ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 12 ਜਨਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।…
ਚੰਡੀਗੜ੍ਹ, 12 ਜਨਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।…
ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਮੀਤ ਹੇਅਰ ਨੇ ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ…
ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ…
17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ…
ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ ਹੁਸ਼ਿਆਰਪੁਰ, 12 ਜਨਵਰੀ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ…
ਬਨਿਟ ਮੰਤਰੀ ਨੇ ਨਗਰ ਨਿਗਮ ਹੁਸ਼ਿਆਰਪੁਰ ਦੇ ਹਾਊਸ ਦੀ ਮੀਟਿੰਗ ’ਚ ਲਿਆ ਹਿੱਸਾਹੁਸ਼ਿਆਰਪੁਰ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਸ਼ਹਿਰ ਦੇ ਵਿਕਾਸ ਲਈ…
ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ…
ਹੁਸ਼ਿਆਰਪੁਰ, 12 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 6 ਜਨਵਰੀ ਨੂੰ ਆਯੋਜਿਤ ਕੀਤੇ ਗਏ ਕੈੰਪ ਦੀ ਸਫਲਤਾ ਨੂੰ ਦੇਖਦਿਆਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੰਬਿਤ ਪਏ…
ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਰਿਹਾ ਯੁਵਕ ਮੇਲੇ ਦਾ ਅੰਤਿਮ ਦਿਨ ਮੁਕੇਰੀਆਂ/ਹੁਸ਼ਿਆਰਪੁਰ, 12 ਜਨਵਰੀ:ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵਲੋਂ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿਚ ਕਰਵਾਇਆ ਗਿਆ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ…
ਹੁਸ਼ਿਆਰਪੁਰ, 12 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ…