ਜ਼ਿਲ੍ਹੇ ਵਿੱਚ 508 ਲੰਬਿਤ ਪਏ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਜਨਵਰੀ 2024– ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਹੋਇਆਂ ਅੱਜ ਜ਼ਿਲ੍ਹੇ ਅਤੇ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 508 ਲੰਬਿਤ ਪਏ ਇੰਤਕਾਲ ਦਰਜ ਕੀਤੇ…
