ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ ਬਘਰੌਲ (ਦਿੜ੍ਹਬਾ), 11 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ…
